ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Tue, 03 Feb 2026 04:22 PM (IST)
Updated Date: Wed, 04 Feb 2026 04:02 AM (IST)
ਕੈਪਸ਼ਨ: ਵਾਤਾਵਰਨ ਦਿਨ ਪ੍ਰਤੀ ਦਿਨ ਪ੍ਰਦੂਸਿਤ ਹੁੰਦਾ ਜਾ ਰਿਹਾ ਹੈ, ਇਸ ਲਈ ਸਾਨੂੰ ਇਸ ਗੰਦਲੇ ਹੋ ਰਹੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਇੱਕ ਸੁੰਦਰ ਤੇ ਬਿਮਾਰੀਆਂ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਤਾਜੋਕੇ