ਹੈਰੋਇਨ ਬਰਾਮਦ, ਮਾਮਲਾ ਦਰਜ
ਹੈਰੋਇਨ ਬਰਾਮਦ, ਮਾਮਲਾ ਦਰਜ
Publish Date: Sun, 05 Apr 2026 03:58 PM (IST)
Updated Date: Mon, 06 Apr 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਇਕ ਵਿਅਕਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਗੋਬਿੰਦ ਸਿੰਘ ਉਰਫ ਗੋਗਾ ਪੁੱਤਰ ਦਲਜੀਤ ਸਿੰਘ ਉਰਫ ਪੱਪੂ ਵਾਸੀ ਭੋਤਨਾ ਜੋ ਨਸੀਲਾ ਪਦਾਰਥ (ਹੈਰੋਇਨ) ਸਸਤੇ ਰੇਟ ਪਰ ਲਿਆ ਕੇ ਪਿੰਡ ਟੱਲੇਵਾਲ ਅਤੇ ਆਸ ਪਾਸ ਦੇ ਪਿੰਡਾ ਵਿੱਚ ਤੁਰ ਫਿਰ ਕੇ ਮਹਿੰਗੇ ਭਾਅ ਪਰ ਵੇਚਣ ਦਾ ਆਦੀ। ਪੁਲਿਸ ਨੇ ਮੌਕੇ ’ਤੇ ਰੇਡ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ।