ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ
ਨਜਾਇਜ ਸ਼ਰਾਬ ਬਰਾਮਦ, ਮਾਮਲਾ ਦਰਜ
Publish Date: Thu, 22 Jan 2026 05:36 PM (IST)
Updated Date: Fri, 23 Jan 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਧਨੌਲਾ ਦੀ ਪੁਲਿਸ ਨੇ ਸ਼ਰਾਬ ਬਰਾਮਦ ਕਰਕੇ ਇੱਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਦੌਰਾਨੇ ਗਸਤ ਪਿੰਡ ਭੱਠਲਾਂ ਸਾਇਡ ਤੋਂ ਇੱਕ ਮੋਨਾ ਵਿਅਕਤੀ ਬੈਠਾ ਦਿਖਾਈ ਦਿੱਤਾ, ਜੋ ਬੋਰੀ ਦੀ ਫਰੋਲਾ ਫ਼ਰਾਲੀ ਕਰ ਰਿਹਾ ਸੀ, ਜਿਸ ਦੀ ਤਲਾਸੀ ਲੈਣ ’ਤੇ 12 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਗੇਦਾ ਰਾਮ ਪੁੱਤਰ ਪਿਆਰਾ ਰਾਮ ਵਾਸੀ ਮਾਨਾ ਪਿੰਡੀ ਧਨੌਲਾ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।