ਜਾਗਰਣ ਫੋਟੋ ਗੈਲਰੀ
ਜਾਗਰਣ ਫੋਟੋ ਗੈਲਰੀ ਜਾਗਰਣ ਫੋਟੋ ਗੈਲਰੀ
Publish Date: Mon, 05 Jan 2026 06:19 PM (IST)
Updated Date: Tue, 06 Jan 2026 04:06 AM (IST)
ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵਲੋਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਸੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਕੀਤੀ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ।