ਜਾਗਰਣ ਫੋਟੋ ਗੈਲਰੀ
ਜਾਗਰਣ ਫੋਟੋ ਗੈਲਰੀ ਜਾਗਰਣ ਫੋਟੋ ਗੈਲਰੀ
Publish Date: Tue, 14 Apr 2026 06:26 PM (IST)
Updated Date: Wed, 15 Apr 2026 04:10 AM (IST)
ਕੈਪਸ਼ਨ: ਵਿੱਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਖਾਸ ਮੌਕੇ ਤੇ ਖਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਮੁੱਖ ਰੱਖਦਿਆਂ ਹੋਇਆਂ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ। ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਇਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਦਿਨ ਦੀ ਵਧਾਈ ਦਿੰਦੇ ਹੋਏ ਆਪਣੇ ਸੱਭਿਆਚਾਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।