ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ: ਅੰਨ੍ਹੇਵਾਹ ਚੱਲੀ ਗੋਲੀ, ਇੱਕ ਵਿਅਕਤੀ ਦੀ ਮੌਤ ਨਾਲ ਇਲਾਕੇ 'ਚ ਸਨਸਨੀ
ਦਿੜਬਾ ਨੇੜੇ ਪਿੰਡ ਕਮਾਲਪੁਰ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਦੇ ਵਿੱਚ ਲੜਾਈ ਅਤੇ ਗੋਲੀ ਚੱਲੀ। ਗੋਲੀਬਾਰੀ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਹੋਰ ਫੱਟੜ ਵੀ ਦੱਸੇ ਜਾ ਰਹੇ ਹਨ।
Publish Date: Wed, 17 Jun 2026 05:03 PM (IST)
Updated Date: Wed, 17 Jun 2026 05:05 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ - ਦਿੜਬਾ ਨੇੜੇ ਪਿੰਡ ਕਮਾਲਪੁਰ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਦੇ ਵਿੱਚ ਲੜਾਈ ਅਤੇ ਗੋਲੀ ਚੱਲੀ। ਗੋਲੀਬਾਰੀ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਹੋਰ ਫੱਟੜ ਵੀ ਦੱਸੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਜ਼ਮੀਨ ਦੇ ਕਬਜ਼ੇ ਲੈਣ ਕਰਕੇ ਲੜਾਈ ਹੋਈ, ਇਸ ਕਾਰਨ ਗੋਲੀ ਚੱਲੀ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਦੀ ਪੁਲਿਸ ਮਾਮਲੇ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ।