ਸੰਗਰੂਰ, ਡੀਐੱਸ ਚੌਹਾਨ : ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂਂਬਾਅਦ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਆਪਣੀ ਪਤਨੀ ਸ਼ਬੀਨਾ ਅਰੋੜਾ ਆਪਣੀ ਰਿਹਾਇਸ਼ ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਵਿਧਾਇਕ ਅਮਨ ਅਰੋੜਾ ਦੀ ਰਿਪੋਰਟ ਕੁੱਝ ਦਿਨ ਪਹਿਲਾਂ ਕੋਰੋਨਾ ਪਾਜੇਟਿਵ ਆਉਣ ਤੋਂ ਬਾਅਦ ਆਈਸੋਲੇਸ਼ਨ ਵਿੱਚ ਹੋਣ ਕਾਰਨ ਆਮ ਆਦਮੀ ਪਾਰਟੀ ਦੇ ਭਾਰੀ ਗਿਣਤੀ ਸਮਰਥਕਾਂ ਨੇ ਵਿਧਾਇਕ ਦੇ ਦਫ਼ਤਰ ਸਾਹਮਣੇ ਨਾਅਰੇਬਾਜ਼ੀ ਕਰਕੇ ਖੁਸ਼ੀ ਸਾਂਝੀ ਕੀਤੀ।

Posted By: Sarabjeet Kaur