40 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
40 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Sat, 21 Mar 2026 03:51 PM (IST)
Updated Date: Sun, 22 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਥਾਣਾ ਧਨੌਲਾ ਦੀ ਪੁਲਿਸ ਨੇ 40 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਅਨਾਜ ਮੰਡੀ ਦੇ ਅੰਦਰ ਬਣੇ ਸੈੱਡਾ ਹੇਠਾ ਇੱਕ ਮੋਨਾ ਵਿਅਕਤੀ ਸੰਦੀਪ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਅਸਪਾਲ ਕਲਾ ਬੈਠਾ ਵਿਖਾਈ ਦਿੱਤਾ ਜਿਸਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸਦੀ ਤਲਾਸੀ ਕੀਤੀ ਗਈ, ਜਿਸ ਪਾਸੋਂ ਕਰੀਬ 40 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਹੈ।