ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Tue, 17 Mar 2026 05:53 PM (IST)
Updated Date: Wed, 18 Mar 2026 04:10 AM (IST)
ਬਰਨਾਲਾ : ਪੰਜਾਬ ਸਰਕਾਰ ਵੱਲੋ ਵਿੱਡੀ ਮੁਹਿੰਮ ਯੁੱਧ ਨਸਿਆ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਜਸਪਾਲ ਸਿੰਘ ਪੀਪੀਐੱਸ ਉਪ ਕਪਤਾਨ ਪੁਲਿਸ ਸਬ ਡਿਵੀਜਨ ਮਹਿਲ ਕਲਾਂ ਤੇ ਇੰਸਪੈਕਟਰ ਗੁਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਠੁੱਲੀਵਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਹੰਮਦ ਸਰਫਰਾਜ ਆਲਮ ਆਈਪੀਐੱਸ ਸੀਨੀਆਰ ਕਪਤਾਨ ਪੁਲਿਸ ਬਰਨਾਲਾਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਏਐੱਸਆਈ ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਹਮੀਦੀ ਤੋਂ ਲਿੰਕ ਰੋਡ ਗੁਰੂਦੁਆਰਾ ਜੰਡਸਰ ਸਾਹਿਬ ’ਤੇ ਪੁਲ ਸੂਆ ਕੋਲ ਜਗਸੀਰ ਸਿੰਘ ਉਰਫ ਜੱਸੀ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਹਮੀਦੀ ਕੋਲੋਂ 50 ਪਾਬੰਦੀਸ਼ੁਦਾ ਗੋਲੀਆਂ ਗੋਲੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ।