ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Tue, 21 Apr 2026 06:38 PM (IST)
Updated Date: Wed, 22 Apr 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਬਾਹੱਦ ਗਰਚਾ ਰੋਡ ਬਰਨਾਲਾ ਪਾਸ ਤੋ ਅੰਮ੍ਰਿਤਪਾਲ ਸਿੰਘ ਉਰਫ ਬਿੱਟੂ ਪੁੱਤਰ ਗੁਰਜੰਟ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਸੰਤਾ ਵਾਲੀ ਗਲੀ, ਜੰਡਾ ਵਾਲਾ ਰੋਡ ਬਰਨਾਲਾ ਹਾਲ ਕਹਿਚਰੀ ਚੌਕ ਬਰਨਾਲਾ ਨੂੰ 41 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।