50 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ
50 ਪਾਬੰਦੀਸੁਦਾ ਗੋਲੀਆਂ ਸਮੇਤ ਇਕ ਕਾਬੂ
Publish Date: Fri, 06 Feb 2026 04:04 PM (IST)
Updated Date: Sat, 07 Feb 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਬਰਨਾਲਾ ਦੀ ਪੁਲਿਸ ਨੇ 50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਜਸਵਿੰਦਰ ਸਿੰਘ ਉਰਫ ਜੋਨੀ ਪੁੱਤਰ ਧਰਮਪਾਲ ਸਿੰਘ ਵਾਸੀ ਤੱਖੇਕੀ ਪੱਤੀ ਸੇਖਾ ਨੂੰ ਗ੍ਰਿਫ਼ਤਾਰ ਕਰਕੇ 50 ਪਾਬੰਦੀਸ਼ੁਦਾ ਗੋਲ਼ੀਆਂ ਰੰਗ ਬਦਾਮੀ ਬਰਾਮਦ ਕਰਵਾਈਆਂ।