ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ
ਚੋਰੀ ਦੇ ਮੋਟਰਸਾਇਕਲ ਸਮੇਤ ਇਕ ਕਾਬੂ
Publish Date: Fri, 30 Jan 2026 06:03 PM (IST)
Updated Date: Sat, 31 Jan 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਹਰਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕਰਮਗੜ੍ਹ ਹਾਲ ਅਬਾਦ ਮਹਿਲਕਲਾਂ ਨੂੰ ਕਾਬੂ ਕਰ ਕੇ ਉਸਤੋਂ ਇਕ ਚੋਰੀ ਕੀਤਾ ਮੋਟਰਸਾਈਕਲ ਬੁਲਟ ਬਿਨਾ ਨੰਬਰੀ ਰੰਗ ਕਾਲਾ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਹੈ।