ਅਫ਼ੀਮ ਬਰਾਮਦ ਮਾਮਲਾ ਦਰਜ
ਅਫ਼ੀਮ ਬਰਾਮਦ ਮਾਮਲਾ ਦਰਜ
Publish Date: Sun, 12 Apr 2026 06:19 PM (IST)
Updated Date: Mon, 13 Apr 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਪੁਲਿਸ ਨੇ ਇਕ ਵਿਅਕਤੀ ਕੋਲੋਂ ਅਫੀਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰੇਡ ਕਰਦਿਆਂ ਗੁਰਮੀਤ ਸਿੰਘ ਉਰਫ ਗੀਤਾ ਪੁੱਤਰ ਨਾਜਮ ਸਿੰਘ ਵਾਸੀ ਠੀਕਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 750 ਗ੍ਰਾਮ ਅਫੀਮ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।