ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
ਡੋਪ ਟੈਸਟ ਪੋਜੀਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
Publish Date: Thu, 02 Apr 2026 05:38 PM (IST)
Updated Date: Fri, 03 Apr 2026 04:11 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਧਨੌਲਾ ਦੀ ਪੁਲਿਸ ਨੇ ਡੋਪ ਟੈਸਟ ਪਾਜੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੂੰ ਧਨੌਲਾ ਰਾਜਗੜ੍ਹ ਰੋਡ ’ਤੇ ਇਕ ਵਿਅਕਤੀ ਡਿੱਕ ਡੋਲੇ ਖਾਂਦਾ ਹੋਇਆ ਆਉਂਦਾ ਵਿਖਾਈ ਦਿੱਤਾ, ਜਿਸਨੇ ਕੋਈ ਨਸ਼ਾ ਕੀਤਾ ਜਾਪਦਾ ਸੀ, ਜਿਸਦਾ ਡੋਪ ਟੈਸਟ ਪਾਜੇਟਿਵ ਆਉਣ ’ਤੇ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੱਟੂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।