ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
ਡੋਪ ਟੈਸਟ ਪੋਜੀਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
Publish Date: Fri, 03 Apr 2026 05:09 PM (IST)
Updated Date: Sat, 04 Apr 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਭਦੌੜ ਦੀ ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਥਾਣਾ ਭਦੌੜ ਦੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਨੇੜੇ ਤਿੰਨ ਕੋਣੀ ਭਦੌੜ ਅਤੇ ਮਨਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾਨਾ ਦਾ ਮੁਹੱਲਾ ਭਦੌੜ ਦਾ ਡੋਪ ਟੈਸਟ ਸਮੇਤ ਰਿਪੋਰਟ ਲਿਆ ਕੇ ਪੇਸ਼ ਕੀਤੀ ਜਿਸ ’ਤੇ ਡਾਕਟਰ ਨੇ ਮਨਜਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਪਾਜ਼ੇਟਿਵ ਲਿਖਿਆ। ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲੇ ’ਚ ਉਤਕਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।