ਪੱਤਰਕਾਰ ਨੂੰ ਸਦਮਾ, ਪਿਤਾ ਦਾ ਦੇਹਾਂਤ
ਪੱਤਰਕਾਰ ਪਵਨ ਸ਼ਰਮਾ ਨੂੰ ਸਦਮਾ, ਪਿਤਾ ਦਾ ਦਿਹਾਂਤ
Publish Date: Wed, 01 Apr 2026 06:52 PM (IST)
Updated Date: Wed, 01 Apr 2026 06:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਪੱਤਰਕਾਰ ਪਵਨ ਕੁਮਾਰ ਸ਼ਰਮਾ ਦੇ ਪਿਤਾ ਕ੍ਰਿਸ਼ਨ ਚੰਦ ਸ਼ਰਮਾ ਦਾ ਦੇਹਾਂਤ ਹੋ ਗਿਆ ਹੈ। ਸਿਹਤ ਵਿਭਾਗ ਵਿੱਚੋਂ ਸੇਵਾਮੁਕਤ ਹੋਏ ਕ੍ਰਿਸ਼ਨ ਚੰਦ ਸ਼ਰਮਾ ਦੇ ਅਚਾਨਕ ਦੇਹਾਂਤ ’ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਸਵ. ਕ੍ਰਿਸ਼ਨ ਚੰਦ ਸ਼ਰਮਾ ਨਮਿੱਤ ਅੰਤਿਮ ਅਰਦਾਸ 2 ਅਪ੍ਰੈਲ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਰਾਮੇਸ਼ਵਰ ਮੰਦਿਰ ਇੰਦਰਾ ਬਸਤੀ ਸੁਨਾਮ ਵਿਖੇ ਹੋਵੇਗੀ।