ਚੋਰੀ ਦ ਬਾਈਕ ਬਰਾਮਦ
ਚੋਰੀ ਦਾ ਮੋਟਰਸਾਇਕਲ ਬਰਾਮਦ, ਮਾਮਲਾ ਦਰਜ
Publish Date: Thu, 22 Jan 2026 05:37 PM (IST)
Updated Date: Fri, 23 Jan 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਹਰਮਨ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਜਸਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀਆਨ ਕਸਬਾ ਭੁਰਾਲ ਤੇ ਅਮਨਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਜਲਵਾਣਾ ਜੋ ਕਿ ਮੋਟਰਸਾਈਕਲ ਚੋਰੀ ਕਰ ਕੇ ਵੇਚਣ ਦੇ ਆਦੀ ਹਨ। ਪੁਲਿਸ ਨੇ ਰੇਡ ਕਰ ਕੇ ਉਸ ਕੋਲੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।