ਮੁਕੇਸ਼ ਸਿੰਗਲ, ਭਵਾਨੀਗੜ੍ਹ : ਫੌਜ ਦੀ ਪ੍ਰੀਖਿਆ ਨਾ ਹੋਣ ਤੋਂ ਪਰੇਸ਼ਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਆਰਮੀ ਦੇ ਸਾਬਕਾ ਹੌਲਦਾਰ ਕੁਲਦੀਪ ਸਿੰਘ ਰੇਤਗੜ੍ਹ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ। ਸੜਕ ਜਾਮ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਮ ਕਾਰਨ ਸੜਕ ਦੇ ਦੋਨੋਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

Posted By: Seema Anand