- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਸਟਰ ਗੁਰਬਖਸ਼ ਸਿੰਘ ਬਖਸ਼ੀ ਨੂੰ ਸ਼ਰਧਾਂਜਲੀਆਂ ਭੇਂਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਨਾਮਵਰ ਪਰਿਵਾਰ ਪ੍ਰੋ. ਗੁਰਦਰਸ਼ਨ ਸਿੰਘ ਅਤੇ ਅਧਿਆਪਕ ਦਲ ਪੰਜਾਬ ਦੇ ਇੰਚਾਰਜ ਗੁਰਸਿਮਰਤ ਸਿੰਘ ਜਖੇਪਲ ਦੇ ਪਿਤਾ ਗੁਰਬਖਸ਼ ਸਿੰਘ ਬਖਸ਼ੀ ਦੀ ਅੰਤਿਮ ਅਰਦਾਸ ਸਥਾਨਕ ਡੇਰਾ ਬਾਬਾ ਭਗਵੰਤ ਨਾਥ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਐਮਐਲਏ ਸੁਰਜੀਤ ਸਿੰਘ ਧੀਮਾਨ, ਸਾਬਕਾ ਮੰਤਰੀ ਪ੍ਰਕਾਸ਼ ਚੰਦ ਗਰਗ, ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਕਾਂਗਰਸ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਧੀਮਾਨ, ਰਜਿੰਦਰ ਦੀਪਾ, ਅਕਾਲੀ ਆਗੂ ਅਮਨਬੀਰ ਸਿੰਘ ਚੈਰੀ, ਐਸਜੀਪੀਸੀ ਮੈਬਰ ਇੰਦਰ ਮੋਹਨ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਲਖਮੀਰਵਾਲਾ,ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫਤਿਹਗੜ੍ਹ ਸਾਹਿਬ ਮੈਡਮ ਕਮਲਜੀਤ ਕੌਰ,ਅਧਿਆਪਕ ਦਲ ਆਗੂ ਹਰਦੇਵ ਸਿੰਘ ਜਵੰਧਾ, ਸਤਨਾਮ ਸਿੰਘ ਰੰਧਾਵਾ, ਬਾਜ਼ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ,ਸ਼ਾਮ ਸਿੰਘ ਲਾਡੇਵਾਲ, ਜਗਦੀਸ਼ ਸਿੰਗਲਾ, ਗੁਰਿੰਦਰ ਜੀਤ ਸਿੰਘ ਧਾਲੀਵਾਲ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਯਾਦਵਿੰਦਰ ਨਿਰਮਾਣ, ਮਾਸਟਰ ਦਲਜੀਤ ਸਿੰਘ, ਮਾਸਟਰ ਕਸ਼ਮੀਰ ਸਿੰਘ,ਅੰਤਰ ਸਿੰਘ ਅਨੰਦ, ਪ੍ਰਿੰਸੀਪਲ ਅਨਿਲ ਜੈਨ,ਡਾ ਪ੍ਰਸ਼ੋਤਮ ਵਸ਼ਿਸ਼ਟ, ਐਮ.ਸੀ ਪ੍ਰਿਤਪਾਲ ਸਿੰਘ ਕਾਲਾ,ਐਮਸੀ ਮੌਂਟੀ ਮਧਾਨ,ਪ੍ਰਿਤਪਾਲ ਸਿੰਘ ਹਾਂਡਾ, ਸਾਬਕਾ ਸਰਪੰਚ ਕਰਨੈਲ ਸਿੰਘ ਜਖੇਪਲ ਰਵਿੰਦਰ ਸਿੰਘ ਚੀਮਾ, ਮਨਿੰਦਰ ਸਿੰਘ ਲਖਮੀਰਵਾਲਾ, ਗੁਰਚਰਨ ਸਿੰਘ ਧਾਲੀਵਾਲ ਆਦਿ ਨੇ ਅੰਤਿਮ ਅਰਦਾਸ ਭਾਗ ਲਿਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਸਟੇਜ ਦੀ ਕਾਰਵਾਈ ਮਾਸਟਰ ਕੁਲਵਿੰਦਰ ਸਿੰਘ ਮੋਹਲ ਨੇ ਨਿਭਾਈ।