ਜਾਗਰਣ ਫੋਟੋ ਗੈਲਰੀ
ਜਾਗਰਣ ਫੋਟੋ ਗੈਲਰੀ ਜਾਗਰਣ ਫੋਟੋ ਗੈਲਰੀ
Publish Date: Fri, 15 May 2026 03:25 PM (IST)
Updated Date: Sat, 16 May 2026 04:00 AM (IST)
ਬਰਨਾਲਾ ਨਗਰ ਨਿਗਮ ਦੇ ਵਾਰਡ ਨੰਬਰ 22 ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਜੰਟ ਸਿੰਘ ਸੋਨਾ ਆਪਣੇ ਨਾਮਜਦਗੀ ਪੇਪਰ ਦਾਖਲ ਕਰਨ ਸਮੇਂ। ਉਨ੍ਹਾਂ ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਤੇ ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੰਜੀਵ ਸ਼ੋਰੀ। -ਫੋਟੋ ਤੇ ਵੇਰਵਾ: ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ