80 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
80 ਪਾਬੰਦੀਸੁਦਾ ਗੋਲੀਆਂ ਬਰਾਮਦ
Publish Date: Fri, 01 May 2026 05:36 PM (IST)
Updated Date: Sat, 02 May 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸ਼ਹਿਣਾ ਦੀ ਪੁਲਿਸ ਨੇ 80 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਖੁਸਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪੱਤੀ ਗਿੱਲ ਦਹੂਰੀ ਸ਼ਹਿਣਾ ਦੇ ਖਿਲਾਫ਼ ਮਾਮਲਾ ਦਰਜ ਕੀਤਾ, ਦੌਰਾਨੇ ਰੇਡ ਉਕਤ ਵਿਅਕਤੀ ਨੂੰ ਨਹਿਰ ਦੀ ਪਟੜੀ ਬਾਹੱਦ ਸ਼ਹਿਣਾ ਤੋਂ ਕਾਬੂ ਕਰਕੇ 80 ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਬਰਾਮਦ ਕਰਵਾਕੇ ਗ੍ਰਿਫ਼ਤਾਰ ਕੀਤਾ ਗਿਆ।