ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਕੇਸ ਦਰਜ
ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਕੇਸ ਦਰਜ
Publish Date: Tue, 05 May 2026 03:41 PM (IST)
Updated Date: Wed, 06 May 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਧਨੌਲਾ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਜਸਮੀਨ ਸਿੰਘ ਸਿੱਧੂ ਕਲੱਸਟਰ ਅਫਸਰ ਵੱਲੋਂ ਪ੍ਰਾਪਤ ਲੋਕੇਸਨ ਦੇ ਅਧਾਰ ’ਤੇ ਦਿਆ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਰਾਜੀਆ ਵੱਲੋਂ ਜਮੀਨ ’ਚ ਕਣਕ ਦੀ ਰਹਿੰਦ ਖੂੰਹਦ ਪਰਾਲੀ ਨੂੰ ਅੱਗ ਲਗਾਈ ਗਈ। ਪੁਲਿਸ ਨੇ ਉਕਤ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ।