ਮਧੂ ਮੱਖੀ ਪਾਲਣ ਦੀ ਸਿਖਲਾਈ 22 ਤੋਂ
ਮਧੂ ਮੱਖੀ ਪਾਲਣ ਦੀ ਸਿਖਲਾਈ 22 ਤੋਂ
Publish Date: Tue, 19 May 2026 04:32 PM (IST)
Updated Date: Wed, 20 May 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੰਡਿਆਇਆ : ਕ੍ਰਿਸ਼ੀ ਵਿਗਿਆਨ ਹੰਡਿਆਇਆ ਵਿਖੇ ਮਧੂ ਮੱਖੀ ਪਾਲਣ ਦੀ ਸਿਖਲਾਈ 22 ਮਈ ਤੋਂ ਸ਼ੁਰੂ ਹੋਵੇਗੀ। ਇਹ ਜਾਣਕਾਰੀ ਐਸੋਸੀਏਟ ਡਾਇਰੈਕਟਰ ਡਾ. ਪਹਿਲਾਦ ਸਿੰਘ ਤੰਵਰ ਨੇ ਦਿੱਤੀ ਤੇ ਦੱਸਿਆ ਕਿ ਨੌਜਵਾਨ ਇਸ ਸਿਖਲਾਈ ’ਚ ਵੱਧ ਤੋਂ ਵੱਧ ਭਾਗ ਲੈਣ।