ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Mon, 04 May 2026 04:23 PM (IST)
Updated Date: Tue, 05 May 2026 04:03 AM (IST)
ਕੈਪਸ਼ਨ: ਸਾਡਾ ਵਾਤਾਵਰਨ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਤੇ ਤਪਸ ਵੀ ਬਹੁਤ ਜਿਆਦਾ ਵਧ ਰਹੀ ਹੈ, ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਤੇ ਇੱਕ ਸਾਫ਼ ਸੁਥਰਾ ਬਿਮਾਰੀਆਂ ਰਹਿਤ ਸਮਾਜ ਸਿਰਜਣ ’ਚ ਆਪਣਾ ਯੋਗਦਾਨ ਪਾਉਂਦੇ ਹੋਏ ਸਰਕਾਰ ਤੇ ਜਿਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ। : ਬੀਰਇੰਦਰ ਸਿੰਘ ਸਿੱਧੂ, ਜਿਲ੍ਹਾ ਮੰਡੀ ਅਫ਼ਸਰ ਬਰਨਾਲਾ।