ਜਾਗਰਣ ਫੋਟੋ ਗੈਲਰੀ
ਜਾਗਰਣ ਫੋਟੋ ਗੈਲਰੀ ਜਾਗਰਣ ਫੋਟੋ ਗੈਲਰੀ
Publish Date: Thu, 30 Apr 2026 04:41 PM (IST)
Updated Date: Fri, 01 May 2026 04:08 AM (IST)
ਕੈਪਸ਼ਨ: ਸੁਪਰੀਮ ਕੌਨਵੈਂਟ ਸਕੂਲ ’ਚ ਮਜ਼ਦੂਰ ਦਿਵਸ ਮੌਕੇ ਸਪੈਸ਼ਲ ਅਸੈਂਬਲੀ ਕਰਵਾਈ। ਅਸੈਂਬਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ ਗਏ। ਅਧਿਆਪਕ ਦੁਆਰਾ ਭਾਸ਼ਣ ਰਾਹੀਂ ਮਿਹਨਤ ਦੀ ਮਹੱਤਤਾ ਅਤੇ ਮਜ਼ਦੂਰਾਂ ਦੇ ਯੋਗਦਾਨ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਹਾਇਕ ਸਟਾਫ ਬਾਰੇ ਵਿਸ਼ੇਸ਼ ਤੌਰ ਤੇ ਚਰਚਾ ਕੀਤੀ। ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਕਿਹਾ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ ਅਤੇ ਸਾਨੂੰ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।