ਜਾਗਰਣ ਫੋਟੋ ਗੈਲਰੀ
ਜਾਗਰਣ ਫੋਟੋ ਗੈਲਰੀਜਾਗਰਣ ਫੋਟੋ ਗੈਲਰੀ
Publish Date: Tue, 12 May 2026 04:33 PM (IST)
Updated Date: Tue, 12 May 2026 04:36 PM (IST)
ਕੈਪਸ਼ਨ: 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2026 ’ਚ ਸੇਂਟ ਪਾਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ 9ਵੀਂ ਕਲਾਸ ਦੇ ਵਿਦਿਆਰਥੀ ਪ੍ਰਤੀਕ ਨੇ ਪਹਿਲਾ ਸਥਾਨ,ਜਦਕਿ ਯਸ਼ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਉਪਲਬਧੀ ਨਾਲ ਸਕੂਲ ’ਚ ਖੁਸ਼ੀ ਦਾ ਮਾਹੌਲ ਹੈ। ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਮਿਸਿਜ਼ ਅੰਜਲੀ ਭਾਸਕਰ ਅਤੇ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।