ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਜਾਗਰਣ ਫੋਟੋ ਗੈਲਰੀ
Publish Date: Fri, 08 May 2026 03:56 PM (IST)
Updated Date: Sat, 09 May 2026 04:03 AM (IST)
ਕੈਪਸ਼ਨ: ਸਾਨੂੰ ਕੁਦਰਤ ਨਾਲ ਪਿਆਰ ਕਰਨਾ ਚਾਹੀਦਾ ਹੈ, ਧਰਤੀ ਨੂੰ ਸਾਫ਼ ਸੁਥਰਾ ਤੇ ਬਿਮਾਰੀਆਂ ਮੁਕਤ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਮਹਿੰਮ ਚਲਾਉਣੀ ਚਾਹੀਦੀ ਹੈ ਤਾਂ ਜੋ ਦਿਨੋਂ ਦਿਨ ਖ਼ਰਾਬ ਹੋ ਰਹੇ ਵਾਤਾਵਰਨ ਨੂੰ ਬਚਾਉਂਦਿਆਂ ਧਰਤੀ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਐਡਵੋਕੇਟ ਸਿਮਰ ਪ੍ਰਤਾਪ ਸਿੰਘ ਬਰਨਾਲਾ ਸੀਨੀਅਰ ਅਕਾਲੀ ਆਗੂ।