ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Tue, 12 May 2026 04:32 PM (IST)
Updated Date: Tue, 12 May 2026 04:33 PM (IST)
ਨਸ਼ਾ ਇਕ ਮਾਨਸਿਕ ਬਿਮਾਰੀ ਹੈ, ਇਸ ਬਿਮਾਰੀ ਦਾ ਇਲਾਜ ਸੰਭਵ ਹੈ। ਇਸ ਬਿਮਾਰੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਇਸ ਲਈ ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਇਸ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਪੁਲਿਸ ਨਸ਼ਿਆਂ ਤੇ ਅਪਰਾਧ ਨੂੰ ਰੋਕਣ ਲਈ ਲੋਕਾਂ ਦੀ ਸੇਵਾ ’ਚ ਹਾਜ਼ਰ ਹੈ। ਇੰਸਪੈਕਟਰ ਗੁਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਠੁੱਲੀਵਾਲ।