ਲੋਕਤੰਤਰ ਦਾ ਰੰਗ: ਨਗਰ ਕੌਂਸਲ ਚੋਣਾਂ ਲਈ ਸਵੇਰ ਤੋਂ ਹੀ ਪੋਲਿੰਗ ਬੂਥਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ, ਵੋਟਰਾਂ 'ਚ ਭਾਰੀ ਉਤਸ਼ਾਹ
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਤਹਿਤ ਵਾਰਡ ਨੰਬਰ 15 ਦੇ ਬੂਥ ਨੰਬਰ 17 ਅਤੇ ਵਾਰਡ ਨੰਬਰ 8 ਦੇ ਬੂਥ ਨੰਬਰ 10 ਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।
Publish Date: Tue, 26 May 2026 10:55 AM (IST)
Updated Date: Tue, 26 May 2026 10:57 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਤਹਿਤ ਵਾਰਡ ਨੰਬਰ 15 ਦੇ ਬੂਥ ਨੰਬਰ 17 ਅਤੇ ਵਾਰਡ ਨੰਬਰ 8 ਦੇ ਬੂਥ ਨੰਬਰ 10 ਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।
ਇਸ ਮੌਕੇ ਤੇ ਏ.ਆਰ.ਓ ਮਨਮੋਹਨ ਸਿੰਘ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਨਾਲ ਜਗਸੀਰ ਸਿੰਘ, ਸੋਨੂ ਮਾਂਗਟ ਆਦਿ ਮੌਜੂਦ ਸਨ।