ਮਦਨ ਲਾਲ, •ਪੰਜਾਬੀ ਜਾਗਰਣ, ਸ਼ਾਹਬਾਜ਼ਪੁਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪਿੰਡ ਮਾਣੋਚਾਹਲ ਕਲਾਂ ਦੀ ਇਕਾਈ ਦੀ ਵਿਸ਼ੇਸ ਮੀਟਿੰਗ ਸਤਨਾਮ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ 3 ਸਾਲਾਂ ਵਾਲੀ ਮੈਂਬਰਸ਼ਿਪ ਕੱਟ ਕੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਚੋਣ ਕੀਤੀ ਗਈ। ਇਸ ਦੌਰਾਨ ਪਿੰਡ ਇਕਾਈ ਦੇ ਅਹੁਦੇਦਾਰਾਂ ’ਚ ਪ੍ਰਧਾਨ ਸੁਖਦੇਵ ਸਿੰਘ, ਸਕੱਤਰ ਸਤਨਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਸਕੱਤਰ ਸਿੰਘ, ਖਜ਼ਾਨਚੀ ਬਲਵੰਤ ਸਿੰਘ, ਪ੍ਰਕਾਸ਼ ਸਿੰਘ, ਸਤਨਾਮ ਸਿੰਘ, ਮੀਤ ਪ੍ਰਧਾਨ ਗੁਰਨਾਮ ਸਿੰਘ, ਮੀਤ ਪ੍ਰਧਾਨ ਪ੍ਰਗਟ ਸਿੰਘ, ਮੀਤ ਸਕੱਤਰ ਬਲਦੇਵ ਸਿੰਘ, ਮੀਤ ਸਕੱਤਰ ਪ੍ਰਗਟ ਸਿੰਘ, ਸਲਾਹਕਾਰ ਹਰਦੀਪ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਵਲੰਟੀਅਰ ਸੁਖਵਿੰਦਰ ਸਿੰਘ, ਜਥੇਬੰਦਕ ਸਕੱਤਰ ਜੋਗਿੰਦਰ ਸਿੰਘ। ਕੁਲਵੰਤ ਸਿੰਘ, ਵੀਰ ਸਿੰਘ, ਦਿਲਬਾਗ ਸਿੰਘ, ਮੈਂਬਰ ਪਿਆਰਾ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਲਖਵਿੰਦਰ ਸਿੰਘ, ਭਾਗ ਸਿੰਘ, ਨਰਿੰਦਰ ਸਿੰਘ, ਸ਼ਾਮ ਸਿੰਘ, ਮੋਹਨ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਨਿਸ਼ਾਨ ਸਿੰਘ, ਕੁਲਦੀਪ ਸਿੰਘ, ਅਜੈਬ ਸਿੰਘ, ਸਤਨਾਮ ਸਿੰਘ, ਰਾਜਵਿੰਦਰ ਸਿੰਘ, ਨਿਸ਼ਾਨ ਸਿੰਘ, ਕਾਬਲ ਸਿੰਘ, ਜਗਤਾਰ ਸਿੰਘ, ਰਣਜੀਤ ਸਿੰਘ, ਕਰਮ ਸਿੰਘ ਦੀ ਜਿੱਥੇ ਚੋਣ ਕੀਤੀ ਗਈ, ਉੱਥੇ ਹੀ ਬੀਬੀਆਂ ਦੀ ਕਮੇਟੀ ’ਚ ਪ੍ਰਧਾਨ ਬੀਬੀ ਸਿਮਰਨਜੀਤ ਕੌਰ, ਸਕੱਤਰ ਬੀਬੀ ਬਲਵਿੰਦਰ ਕੌਰ, ਸੀਨੀ. ਮੀਤ ਪ੍ਰਧਾਨ ਬੀਬੀ ਬਲਵਿੰਦਰ ਕੌਰ, ਮੈਂਬਰ ਨਿਰਮਲ ਕੌਰ, ਕੁਲਵੰਤ ਕੌਰ, ਦਲਬੀਰ ਕੌਰ, ਬਲਵਿੰਦਰ ਕੌਰ, ਸੁਖਬੀਰ ਕੌਰ, ਹਰਮੀਤ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਸਵਿੰਦਰ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਜਸਬੀਰ ਕੌਰ, ਲਖਵਿੰਦਰ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਸਤਨਾਮ ਕੌਰ, ਰਣਜੀਤ ਕੌਰ ਆਦਿ ਨੂੰ ਚੁਣਿਆ ਗਿਆ।