ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
Publish Date: Fri, 16 Jan 2026 04:41 PM (IST)
Updated Date: Fri, 16 Jan 2026 04:42 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਭਿੱਖੀਵਿੰਡ : ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਏਐੱਸਅਆਈ ਜਸਵੰਤ ਸਿੰਘ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਕੁਲਵੰਤ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। ਜਿਸ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।