ਭਲਕੇ ਬਿਜਲੀ ਬੰਦ ਰਹੇਗੀ
ਭਲਕੇ ਬਿਜਲੀ ਬੰਦ ਰਹੇਗੀ
Publish Date: Thu, 02 Apr 2026 04:05 PM (IST)
Updated Date: Fri, 03 Apr 2026 04:04 AM (IST)

ਪੱਤਰ ਪ੍ਰੇਰਕ•, ਪੰਜਾਬੀ ਜਾਾਗਰਣ, ਤਰਨਤਾਰਨ : 132 ਕੇਵੀਏ ਸਬ ਸ਼ਟੇਸ਼ਨ ਤਰਨਤਾਰਨ ਵਿਖੇ ਜ਼ਰੂਰੀ ਮੁਰੰਮਤ ਕਾਰਨ 11 ਕੇਵੀ ਸਿਟੀ 1, 3, 4, 6, 7 ਤੇ 11 ਕੇਵੀ ਸਿਵਲ ਹਸਪਤਾਲ ਤਰਨਤਾਰਨ ਦੀ ਬਿਜਲੀ ਸਪਲਾਈ ਸ਼ਨੀਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚਲਦੇ ਇਲਾਕੇ ਸਿਵਲ ਹਸਪਤਾਲ ਤਰਨਤਾਰਨ, ਕਾਜ਼ੀਕੋਟ ਰੋਡ, ਚੰਦਰ ਕਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਛੋਟਾ ਕਾਜ਼ੀਕੋਟ, ਪੱਡਾ ਕਲੋਨੀ, ਕੋਹੜ ਅਹਾਤਾ, ਗ੍ਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਲੋਨੀ , ਜੈ ਦੀਪ ਕਲੋਨੀ, ਦੀਪ ਐਵੀਨਿਊ, ਫਤਿਹਚੱਕ, ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ਼ 2, ਨਿਊ ਦੀਪ ਐਵੀਨਿਊ ਤਰਨਤਾਰਨ, ਮੇਜਰ ਜੀਵਨ ਸਿੰਘ ਨਗਰ, ਗੋਲਡਲ ਐਵੀਨਿਊ, ਮਹਿੰਦਰਾ ਐਵੀਨਿਊ, ਗਰੀਨ ਐਵੀਨਿਊ, ਮਹਿੰਦਰਾ ਇਨਕਲੇਵ, ਨਾਨਕਸਰ ਮੁਹੱਲਾ ਬੈਕਸਾਈਡ ਸਿਵਲ ਹਸਪਤਾਲ, ਲਾਲੀ ਸ਼ਾਹ ਮੁਹੱਲਾ, ਨਹਿਰੂ ਗੇਟ, ਅੰਮ੍ਰਿਤਸਰ ਰੋਡ ਅਤੇ ਪੁਲਿਸ ਲਾਈਨ ਫੀਡਰ ਆਦਿ ਬੰਦ ਰਹਿਣਗੇ। ਇਹ ਸੂਚਨਾ ਇੰਜੀਨੀਅਰ ਨਰਿੰਦਰ ਸਿੰਘ ਉਪ ਮੰਡਲ ਅਫ਼ਸਰ ਸ਼ਹਿਰੀ ਤਰਨਤਾਰਨ, ਇੰਜੀਨੀਅਰ ਗੁਰਭੇਜ ਸਿੰਘ ਢਿੱਲੋਂ ਜੇਈ, ਇੰਜੀਨੀਅਰ ਮਨਜੀਤ ਸਿੰਘ ਜੇਈ ਅਤੇ ਇੰਜੀਨੀਅਰ ਕਮਲਪ੍ਰੀਤ ਸਿੰਘ ਜੇਈ ਨੇ ਦਿੱਤੀ।