ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਪ੍ਰੇਮ ਸਿੰਘ ਪੰਨੂੰ ਨੂੰ ਸਦਮਾ, ਨੂੰਹ ਪਰਮਜੀਤ ਕੌਰ ਦਾ ਦੇਹਾਂਤ
ਕੈਪਸ਼ਨ- ਬੀਬੀ ਪਰਮਜੀਤ ਕੌਰ ਦੇ ਅੰਤਿਮ ਸੰਸਕਾਰ ਮੌਕੇ ਅਰਦਾਸ ਕਰਦੇ ਗੁਰਦੁਆਰਾ ਬਾਉਲੀ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਤੇ ਹਾਜ਼ਰ ਸ਼ਖਸੀਅਤਾਂ। ਕੈਪਸ਼ਨ- ਸਵ. ਪ੍ਰਮਜੀਤ ਕੌਰ। * ਸ੍ਰੀ ਗੋਇੰਦਵਾਲ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਕੀਤਾ ਸਸਕਾਰ * ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ ਤੇ ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਸ੍ਰੀ ਗੋਇੰਦਵਾਲ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ। ਇਸ ਦੁੱਖ ਦੀ ਘੜੀ ’ਚ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ, ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਹਰਜੀਤ ਸਿੰਘ ਸ਼ੇਰੋਂ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸੀਨੀਅਰ ਆਗੂ ਗੁਰਿੰਦਰ ਸਿੰਘ ਟੋਨੀ ਭੱਠੇ ਵਾਲੇ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਕੱਤਰ ਬਲਵਿੰਦਰ ਸਿੰਘ ਕਾਹਲਵਾ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਅਕਾਲੀ ਆਗੂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ, ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਦਲਬੀਰ ਸਿੰਘ ਜਹਾਂਗੀਰ ਮੈਂਬਰ ਪੀਏਸੀ, ਜ਼ਿਲ੍ਹਾ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ ਸਮੇਤ ਵੱਡੀ ਗਿਣਤੀ ਵਿਚ ਰਾਜਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਜਥੇਦਾਰ ਪ੍ਰੇਮ ਸਿੰਘ ਪੰਨੂੰ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਈਂਪੂੰਈਂ, ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਸੀਨੀਅਰ ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ, ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ, ਸੀਨੀਅਰ ਕਾਂਗਰਸੀ ਆਗੂ ਗੁਲਵਿੰਦਰ ਸਿੰਘ ਰਾਏ, ਸਰਪੰਚ ਨਿਰਮਲ ਸਿੰਘ ਢੋਟੀ, ਫਤਿਹ ਸਿੰਘ ਬਾਠ, ਨਿਸ਼ਾਨ ਸਿੰਘ ਢੋਟੀ, ਬਰਿੰਦਰਜੀਤ ਸਿੰਘ ਟਿੱਕਾ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ, ਜਨਰਲ ਸਕੱਤਰ ਹਰਪ੍ਰੀਤ ਸਿੰਘ ਮਿੰਨਾ, ਭੁਪਿੰਦਰ ਸਿੰਘ ਪੰਪ ਵਾਲੇ, ਰਸੀਵਰ ਪਰਮਜੀਤ ਸਿੰਘ ਮੁੰਡਾਪਿੰਡ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ, ਹੈੱਡ ਗ੍ਰੰਥੀ ਗੁਰਮੁੱਖ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਕੁਲਵੰਤ ਸਿੰਘ, ਐਡਵੋਕੇਟ ਬਾਵਾ ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਡਾ. ਦਿਲਬਾਗ ਸਿੰਘ, ਮੀਤ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਸਾਬਕਾ ਸਰਪੰਚ ਗੁਰਮੇਜ ਸਿੰਘ ਖੱਖ, ਜਸਬੀਰ ਸਿੰਘ ਜੱਸ ਕਾਹਲਵਾ, ਅਮਰਜੀਤ ਸਿੰਘ ਝੰਡੇਰ ਮਹਾਂਪੁਰਖਾਂ, ਜਥੇਦਾਰ ਗੁਰਦੇਵ ਸਿੰਘ ਗੁਰਾ, ਜਥੇਦਾਰ ਬਲਬੀਰ ਸਿੰਘ, ਮੈਂਬਰ ਅੰਗਰੇਜ਼ ਸਿੰਘ ਝੰਡੇਰ ਮਹਾਂਪੁਰਖਾਂ, ਹਰਦੀਪ ਸਿੰਘ ਮੱਲੀ, ਮਨਜੀਤ ਸਿੰਘ ਰੰਧਾਵਾ, ਬਾਵਾ ਰਣਜੀਤ ਸਿੰਘ ਭੱਲਾ, ਕਮੇਡੀਅਨ ਤੇ ਗਾਇਕ ਕਾਂਸ਼ੀ ਰਾਮ ਚੰਨ, ਨੰਬਰਦਾਰ ਸੁਰਮੁੱਖ ਸਿੰਘ ਝੰਡੇਰ ਮਹਾਂਪੁਰਖਾਂ, ਗਿਆਨੀ ਰਣਜੀਤ ਸਿੰਘ ਗੋਇੰਦਵਾਲ ਸਾਹਿਬ, ਸਾਬਕਾ ਸੰਮਤੀ ਮੈਂਬਰ ਬਲਵਿੰਦਰ ਸਿੰਘ, ਖੇਤੀਬਾੜੀ ਅਫਸਰ ਹਰਪਾਲ ਸਿੰਘ ਪੰਨੂੰ, ਸੰਦੀਪ ਸਿੰਘ ਝੰਡੇਰ ਮਹਾਂਪੁਰਖਾਂ, ਹਰਦੇਵ ਸਿੰਘ ਮੱਲ੍ਹੀ, ਅਮਰਿੰਦਰ ਸਿੰਘ ਮਹਾਰਾਜਾ ਗੈਸ ਸਰਵਿਸ, ਨਿੰਦਰ ਸਿੰਘ ਭੈਲ, ਹੀਰਾ ਸਿੰਘ ਇੰਚਾਰਜ, ਭੁਪਿੰਦਰ ਸਿੰਘ ਸਾਬਕਾ ਸਰਪੰਚ ਫਤਿਆਬਾਦ,ਬਲਦੇਵ ਸਿੰਘ ਸ਼ੈਲਰ ਵਾਲੇ, ਕਸ਼ਮੀਰ ਸਿੰਘ ਸਹੋਤਾ, ਬਾਬਾ ਇੰਦਰਜੀਤ ਸਿੰਘ ਖੱਖ, ਬਿੱਕਾ ਲਾਹੌਰੀਆ, ਹਰਦੀਪ ਸਿੰਘ ਖੱਖ, ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਵਰਿੰਦਰ ਸਿੰਘ ਜੋਤੀ, ਮੋਹਨ ਸਿੰਘ, ਹਰਭਜਨ ਸਿੰਘ ਰਾਠੌਰ, ਰੁਪਿੰਦਰ ਸਿੰਘ ਲਾਹੌਰੀਆ, ਥਾਣੇਦਾਰ ਤਰਸੇਮ ਸਿੰਘ ਬਾਜਵਾ, ਸਾਬਕਾ ਮੈਨੇਜਰ ਦਵਿੰਦਰ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਡਾ. ਮੱਸਾ ਸਿੰਘ, ਸਰਵਣ ਸਿੰਘ ਸੰਮਾ ਲਹੌਰੀਆ, ਚੇਅਰਮੈਨ ਕੈਪਟਨ ਸੁੱਚਾ ਸਿੰਘ, ਸਾਬਕਾ ਸਰਪੰਚ ਗਿਆਨ ਸਿੰਘ, ਚੇਅਰਮੈਨ ਮੰਗਲ ਸਿੰਘ ਰੰਧਾਵਾ, ਬਲਵਿੰਦਰ ਸਿੰਘ ਰੰਧਾਵਾ, ਬਲਕਾਰ ਸਿੰਘ ਬਾਰਾ, ਮੈਂਬਰ ਹਰਜੀਤ ਸਿੰਘ, ਡਾ. ਜੋਗਿੰਦਰ ਸਿੰਘ ਧੂੰਦਾ, ਪ੍ਰਧਾਨ ਮਨਦੀਪ ਸਿੰਘ, ਮੈਂਬਰ ਭੁਪਿੰਦਰ ਸਿੰਘ, ਜੈਮਲ ਸਿੰਘ ਜਾਮਾਰਾਏ, ਬਾਬਾ ਸੁੱਚਾ ਸਿੰਘ, ਸੁਖਬੀਰ ਸਿੰਘ ਲੋਧੀ, ਮੈਂਬਰ ਗੁਰਸੇਵਕ ਸਿੰਘ, ਸਾਬਕਾ ਮੈਂਬਰ ਪੰਚਾਇਤ ਸ਼ੇਰ ਸਿੰਘ, ਭੁਪਿੰਦਰ ਸਿੰਘ ਮਾਲਕੋ, ਰਜਿੰਦਰ ਸਿੰਘ ਫੌਜੀ ਅਤੇ ਤਰਸੇਮ ਸਿੰਘ ਆਦਿ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਆਗੂਆਂ ਨੇ ਕਿਹਾ ਕਿ ਪਰਮਜੀਤ ਕੌਰ ਦਾ ਅਚਾਨਕ ਦੇਹਾਂਤ ਪਰਿਵਾਰ ਅਤੇ ਸਾਕ-ਸਬੰਧੀਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਜਥੇਦਾਰ ਪ੍ਰੇਮ ਸਿੰਘ ਪੰਨੂੰ ਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਸ ਔਖੀ ਘੜੀ ’ਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।