- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲ ਤੋਂ ਛੁੱਟੀ ਉਪਰੰਸ ਬੱਸ ’ਤੇ ਘਰ ਵਾਪਸ ਜਾ ਰਹੇ 18 ਸਾਲਾ ਮੁੰਡੇ ਉੱਪਰ ਕਥਿਤ ਤੌਰ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁੰਡੇ ਨੂੰ ਪਿਸਟਲ ਵੀ ਦਿਖਾਇਆ ਗਿਆ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸਕੂਲ ਤੋਂ ਛੁੱਟੀ ਉਪਰੰਸ ਬੱਸ ’ਤੇ ਘਰ ਵਾਪਸ ਜਾ ਰਹੇ 18 ਸਾਲਾ ਮੁੰਡੇ ਉੱਪਰ ਕਥਿਤ ਤੌਰ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁੰਡੇ ਨੂੰ ਪਿਸਟਲ ਵੀ ਦਿਖਾਇਆ ਗਿਆ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।