- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਗਹਿਰੀ ਦੇ ਖੇਤਾਂ ਵਿੱਚੋਂ ਪੁਲਿਸ ਨੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਰੇ ਸਮੱਗਲਰਾਂ ਵੱਲੋਂ ਸੁੱਟੀ ਗਈ ਹੈ। ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ - ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਗਹਿਰੀ ਦੇ ਖੇਤਾਂ ਵਿੱਚੋਂ ਪੁਲਿਸ ਨੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਰੇ ਸਮੱਗਲਰਾਂ ਵੱਲੋਂ ਸੁੱਟੀ ਗਈ ਹੈ। ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।