- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1996 ਤੋਂ 2026 ਤਕ ਪਾਰਟੀ ਵਿਚ ਕੰਮ ਕਰਨ ਦਾ ਹਵਾਲਾ ਦੇਣ ਦੇ ਨਾਲ ਕੇਵਲ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਹੀ ਜਿਕਰ ਕੀਤਾ ਹੈ। ਨਾਲ ਹੀ ਪਾਰਟੀ ਪ੍ਰਧਾਨ ਨੂੰ ਅਸਤੀਫਾ ਸਵਿਕਾਰ ਕਰਨ ਦੀ ਬੇਨਤੀ ਵੀ ਕੀਤੀ ਹੈ।

ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ ਤਰਨਤਾਰਨ : 1996 ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਦੇ ਨਾਲ-ਨਾਲ ਸਾਰੇ ਅਹੁਦਿਆਂ ਤੋਂ ਵੀ ਅਸਤੀਫਾ ਦੇ ਦਿੱਤਾ ਹੈ। 30 ਸਾਲਾਂ ਤੋਂ ਪਾਰਟੀ ਨਾਲ ਜੁੜੇ ਸੰਧੂ ਹੁਣ ਸ਼੍ਰੋਅਦ ਦੇ ਜਨਰਲ ਸਕੱਤਰ ਅਹੁਦੇ 'ਤੇ ਤਾਇਨਾਤ ਸਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੂੰ ਭੇਜੇ ਅਸਤੀਫ਼ੇ 'ਚ ਸੰਧੂ ਨੇ ਅਸਤੀਫਾ ਦੇਣ ਦਾ ਕੋਈ ਕਾਰਨ ਨਹੀਂ ਲਿਖਿਆ। 1996 ਤੋਂ 2026 ਤਕ ਪਾਰਟੀ 'ਚ ਕੰਮ ਕਰਨ ਦਾ ਹਵਾਲਾ ਦੇਣ ਦੇ ਨਾਲ ਕੇਵਲ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਹੀ ਜ਼ਿਕਰ ਕੀਤਾ ਹੈ। ਨਾਲ ਹੀ ਪਾਰਟੀ ਪ੍ਰਧਾਨ ਨੂੰ ਅਸਤੀਫ਼ਾ ਸਵਿਕਾਰ ਕਰਨ ਦੀ ਬੇਨਤੀ ਵੀ ਕੀਤੀ ਹੈ।