ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਮੂਹ ਠੇਕੇਦਾਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਵੜਿੰਗ ਆਪਣੇ ਸਾਥੀਆਂ ਸਮੇਤ ਸਮੂਹ ਠੇਕੇਦਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਵ. ਸਰਪੰਚ ਜਰਮਲ ਸਿੰਘ ਠੇਕੇਦਾਰ ਦੇ ਗ੍ਰਹਿ ਵਿਖੇ ਪਹੁੰਚੇ।
Publish Date: Wed, 07 Jan 2026 06:59 PM (IST)
Updated Date: Thu, 08 Jan 2026 04:09 AM (IST)
ਜਗਦੀਸ਼ ਰਾਜ•,ਪੰਜਾਬੀ ਜਾਗਰਣ, ਅਮਰਕੋਟ : ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਸਾਥੀਆਂ ਸਮੇਤ ਸਮੂਹ ਠੇਕੇਦਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਵ. ਸਰਪੰਚ ਜਰਮਲ ਸਿੰਘ ਠੇਕੇਦਾਰ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ ਬਿੱਟੂ ਆਸਲ, ਭਾਗ ਸਿੰਘ ਚੱਕਵਾਲੀਆ, ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਪੱਟੀ, ਕਾਂਗਰਸ ਪਾਰਟੀ ਦੇ ਬਲਾਕ ਵਲਟੋਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਵਲਟੋਹਾ, ਸਾਬਕਾ ਸਰਪੰਚ ਪ੍ਰਤਾਪ ਸਿੰਘ ਮਾਛੀਕੇ , ਜਗਜੀਤ ਸਿੰਘ ਭਿੱਖੀਵਿੰਡ ਆਦਿ ਹਾਜਰ ਸਨ।