ਹੈਰਇਨ ਸਮੇਤ ਇਕ ਕਾਬੂ
ਹੈਰਇਨ ਸਮੇਤ ਇਕ ਕਾਬੂ
Publish Date: Thu, 05 Mar 2026 07:44 PM (IST)
Updated Date: Fri, 06 Mar 2026 04:12 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਭਿੱਖੀਵਿੰਡ : ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਏਐੱਸਆਈ ਕੁਲਵਿੰਦਰਪਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਸੁਰਸਿੰਘ ਦੀ ਲਿੰਕ ਸੜਕ ’ਤੇ ਪੁੱਜੇ ਤਾਂ ਉਥੋਂ ਅੰਗਰੇਜ ਸਿੰਘ ਅਲੀ ਪੁੱਤਰ ਸੁਖਦੇਵ ਸਿੰਘ ਵਾਸੀ ਪੱਤੀ ਨੰਗਲ ਕੀ ਸੁਰਸਿੰਘ ਨੂੰ 7 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।