ਹੈਰੋਇਨ ਸਮੇਤ ਮੁਲਜ਼ਮ ਪੁਲਿਸ ਅੜਿੱਕੇ
ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇਕ ਨੌਜਵਾਨ ਕਾਬੂ
Publish Date: Thu, 12 Mar 2026 07:39 PM (IST)
Updated Date: Fri, 13 Mar 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰ ਕੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਏਐੱਸ਼ਆਈ ਕੁਲਵਿੰਦਰ ਪਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਲਿੰਕ ਸੜਕ ਸੁਰਸਿੰਘ ’ਤੇ ਪੁੱਜੇ ਤਾਂ ਉਥੋਂ ਸੁਖਦੇਵ ਸਿੰਘ ਸੋਨਾ ਪੁੱਤਰ ਜਗੀਰ ਸਿੰਘ ਵਾਸੀ ਸੁਰਸਿੰਘ ਨੂੰ 7 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ।