ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ’ਚ ਵਿਕਾਸ ਸ਼ੁਰੂ
ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਪ੍ਰੇਰਨਾ ਸਦਕਾ ਸਕੂਲ ਗਰਾਊਂਡ ਦੀ ਚਾਰ ਦੀਵਾਰੀ ਰੰਗ ਅਤੇ ਖੇਡ ਲੋਗੋਂ ਦੀ ਸੇਵਾ ਗੁਰਨਿਸ਼ਾਨ ਸਿੰਘ ਸਪੁੱਤਰ ਤਾਰਾ ਸਿੰਘ ਪੱਟੀ ਹਾਲੈਂਡ ਵਾਲਿਆਂ ਵੱਲੋਂ ਸ਼ੁਰੂ ਕੀਤੀ ਗਈ।
Publish Date: Mon, 09 Feb 2026 04:14 PM (IST)
Updated Date: Tue, 10 Feb 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਪ੍ਰੇਰਨਾ ਸਦਕਾ ਸਕੂਲ ਗਰਾਊਂਡ ਦੀ ਚਾਰ ਦੀਵਾਰੀ ਰੰਗ ਅਤੇ ਖੇਡ ਲੋਗੋਂ ਦੀ ਸੇਵਾ ਗੁਰਨਿਸ਼ਾਨ ਸਿੰਘ ਸਪੁੱਤਰ ਤਾਰਾ ਸਿੰਘ ਪੱਟੀ ਹਾਲੈਂਡ ਵਾਲਿਆਂ ਵੱਲੋਂ ਸ਼ੁਰੂ ਕੀਤੀ ਗਈ। ਇਸ ਮੌਕੇ ਹਰਜਿੰਦਰ ਕੌਰ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸੁੱਖਾ ਸਿੰਘ, ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ, ਰਜਿੰਦਰ ਪ੍ਰਸਾਦ ਸਿੰਘ ਕੇਪੀ, ਰਛਪਾਲ ਸਿੰਘ, ਮਨਜੀਤ ਸਿੰਘ ਬੱਬੀ, ਸੁਖਜਿੰਦਰ ਸਿੰਘ ਬੱਠੇ ਭੈਈ, ਸਤਿੰਦਰਪਾਲ ਸਿੰਘ ਰਿਟਾਇਰਡ ਪ੍ਰਿੰਸੀਪਲ, ਰਣਜੀਤ ਸਿੰਘ ਏਡੀਸੀ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜਰ ਸੀ।