- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਬੁਰਜ 169 ਦੇ ਖੇਤਾਂ ’ਚੋਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਅੱਧਾ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਵਲੋਂ ਉਕਤ ਖੇਪ ਡਰੋਨ ਦੀ ਮਦਦ ਨਾਲ ਇੱਧਰ ਸੁੱਟੀ ਗਈ ਸੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਬੁਰਜ 169 ਦੇ ਖੇਤਾਂ ’ਚੋਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਅੱਧਾ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਵਲੋਂ ਉਕਤ ਖੇਪ ਡਰੋਨ ਦੀ ਮਦਦ ਨਾਲ ਇੱਧਰ ਸੁੱਟੀ ਗਈ ਸੀ।
ਪੁਲਿਸ ਨੇ ਉਕਤ ਬਰਾਮਦਗੀ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।