ਮਹਾਨ ਦੇਸ਼ ਭਗਤ ਗਦਰੀ ਬਾਬਾ ਸੰਤ ਵਸਾਖਾ ਸਿੰਘ ਜੀ ਦੀ ਸਲਾਨਾ ਬਰਸੀ ਮੌਕੇ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ
ਦਦੇਹਰ ਸਾਹਿਬ ਵਾਸੀਆਂ ਵਲੋਂ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਤੀਸਰੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
Publish Date: Wed, 03 Dec 2025 05:19 PM (IST)
Updated Date: Thu, 04 Dec 2025 04:03 AM (IST)
ਲਵਦੀਪ ਦੇਵਗਨ, •ਪੰਜਾਬੀ ਜਾਗਰਣ, ਸਰਹਾਲੀ ਕਲਾਂ : ਆਜ਼ਾਦੀ ਦੀ ਲੜਾਈ ਵਿਚ ਪ੍ਰਸਿੱਧ ਯੋਧੇ ਮਹਾਨ ਗਦਰੀ ਬਾਬੇ ਦੇਸ਼ ਭਗਤ ਸੰਤ ਬਾਬਾ ਵਿਸਾਖਾ ਸਿੰਘ ਜੀ ਦੀ 68ਵੀਂ ਬਰਸੀਂ ਬੜੀ ਸ਼ਰਧਾ ਅਤੇ ਪ੍ਰੇਮ ਨਾਲ ਪਿੰਡ ਨਗਰ ਦਦੇਹਰ ਸਾਹਿਬ ਵਿਖੇ 4-5 ਦਸੰਬਰ ਨੂੰ ਮਨਾਈ ਜਾ ਰਹੀ ਹੈ। ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਅੱਜ ਦਦੇਹਰ ਸਾਹਿਬ ਵਾਸੀਆਂ ਵਲੋਂ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਤੀਸਰੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਵਰਨ ਸਿੰਘ ਚੇਅਰਮੈਨ , ਜਗਤਾਰ ਸਿੰਘ ਸ਼ਾਹ , ਅਮਰੀਕ ਸਿੰਘ , ਅਮਰਜੀਤ ਸਿੰਘ , ਲਾਭ ਸਿੰਘ, ਸੁਖਵਿੰਦਰ ਸਿੰਘ, ਜਗਤਾਰ ਸਿੰਘ ਫੌਜੀ, ਮਾਸਟਰ ਪਰਮਜੀਤ ਸਿੰਘ, ਕੁਲਦੀਪ ਸਿੰਘ ਸੈਕਟਰੀ , ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਕਿਸਾਨ ਯੂਨੀਅਨ ਪ੍ਰਧਾਨ , ਗੁਰਪ੍ਰੀਤ ਸਿੰਘ ਗੋਪੀ, ਪ੍ਰਗਟ ਸਿੰਘ , ਬਿੰਦਰ ਸਿੰਘ, ਗੁਰਪ੍ਰੀਤ ਸਿੰਘ ਨਿੱਕਾ, ਹਰਪਾਲ ਸਿੰਘ ਮਿਸਤਰੀ, ਦਿਲਬਾਗ ਸਿੰਘ ਮਿਸਤਰੀ, ਕੁਲਦੀਪ ਸਿੰਘ ਲਾਡੀ, ਸਰਬਜੀਤ ਸਿੰਘ ਐੱਸਜੀਪੀਸੀ , ਤੇਜਿੰਦਰ ਸਿੰਘ ਸਾਹ , ਮਾਸਟਰ ਗੁਰਬੀਰ ਸਿੰਘ, ਜਥੇਦਾਰ ਗੁਰਦੇਵ ਸਿੰਘ , ਦਿਲਬੀਰ ਸਿੰਘ ਮੈਨੇਜਰ, ਸੁਰਿੰਦਰ ਸਿੰਘ ਸਰਪੰਚ, ਜਗਰੂਪ ਸਿੰਘ ਫੌਜੀ , ਰਣਜੋਧ ਸਿੰਘ ਫੌਜੀ, ਗੁਰਵਿੰਦਰ ਸਿੰਘ ਮੈਂਬਰ, ਬਾਜ਼ ਸਿੰਘ , ਤਰਸੇਮ ਸਿੰਘ ਹਾਂਗਕਾਂਗ , ਅਮ੍ਰਿਤਪਾਲ ਸਿੰਘ ਬਹਿਕਾਂ , ਗੁਰਮੀਤ ਸਿੰਘ ਫੌਜੀ, ਜਸਬੀਰ ਸਿੰਘ ਸੋਨੀ , ਗੁਰਲਾਲ ਸਿੰਘ, ਬਾਬਾ ਗੁਰਦੇਵ ਸਿੰਘ ਅਤੇ ਹੋਰ ਬੇਅੰਤ ਸੰਗਤ ਹਾਜ਼ਰ ਸੀ।