- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਂਚ ਅਧਿਕਾਰੀ ਏਐੱਸਆਈ ਕਰਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਨੇ ਰਾਜਨ ਸਿੰਘ ਰਾਜਾ ਪੁੱਤਰ ਰਛਪਾਲ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ 85 ਕਾਰਤੂਸ 30 ਬੋਰ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਵਿਰੁੱਧ ਅਸਲਾ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਾਸੀ ਇਕ ਵਿਅਕਤੀ ਕੋਲੋਂ ਪੁਲਿਸ ਨੇ ਵੱਡੀ ਮਾਤਰਾ ਵਿਚ ਕਾਰਤੂਸ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕਾਰਤੂਸ ਪਾਕਿ ਤਸਕਰਾਂ ਵਲੋਂ ਡ੍ਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿਚ ਭੇਜੇ ਗਏ ਸਨ।