- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਦੇ ਸਰਹੱਦੀ ਪਿੰਡ ਕਲਸੀਆਂ ਦੇ ਖੇਤਾਂ ’ਚੋਂ ਸਰਹਦ ਪਾਰੋਂ ਡਰੋਨ ਦੀ ਮਦਦ ਨਾਲ ਸੁੱਟਿਆ ਵਿਦੇਸ਼ੀ ਪਿਸਤੌਲ ਬੀ.ਐੱਸ.ਐੱਫ. ਤੇ ਪੁਲਿਸ ਨੇ ਬਰਾਮਦ ਕੀਤਾ ਹੈ। ਥਾਣਾ ਖਾਲੜਾ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਾਲੜਾ। ਤਰਨਤਾਰਨ ਦੇ ਸਰਹੱਦੀ ਪਿੰਡ ਕਲਸੀਆਂ ਦੇ ਖੇਤਾਂ ’ਚੋਂ ਸਰਹਦ ਪਾਰੋਂ ਡਰੋਨ ਦੀ ਮਦਦ ਨਾਲ ਸੁੱਟਿਆ ਵਿਦੇਸ਼ੀ ਪਿਸਤੌਲ ਬੀ.ਐੱਸ.ਐੱਫ. ਤੇ ਪੁਲਿਸ ਨੇ ਬਰਾਮਦ ਕੀਤਾ ਹੈ। ਥਾਣਾ ਖਾਲੜਾ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।
ਇਸੇ ਦੌਰਾਨ ਬੀ.ਐੱਸ.ਐੱਫ. ਦੀ ਬਾਬਾ ਪੀਰ ਪੋਸਟ ’ਤੇ ਤਾਇਨਾਤ ਕੰਪਨੀ ਕਮਾਂਡਰ ਮੁਰਾਲੀ ਲਾਲ ਸ਼ਰਮਾ ਨੇ ਸੂਚਨਾ ਦਿੱਤੀ ਕਿ ਸੁਖਦੇਵ ਰਾਜ ਪੁੱਤਰ ਮੀਰ ਚੰਦ ਵਾਸੀ ਖਾਲੜਾ ਦੇ ਖੇਤ ’ਚ ਪੀਲੇ ਰੰਗ ਦਾ ਪੈਕੇਟ ਡਿੱਗਾ ਹੈ।