-
ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰਸੇ ਨੂੰ ਸੰਭਾਲਣ ਲਈ ਐੱਨਆਰਆਈ ਵੀਰ ਅੱਗੇ ਆਉਣ
ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਸੈਂਟਰ ਗੁਰਮਤਿ ਪ੍ਰਚਾਰ ਕੇਂਦਰ ਤਰਨਤਾਰਨ ਵੱਲੋਂ ਬੁੱਧਵਾਰ ਨੂੰ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਪਿੰਡ ਰੂੜੇ ਆਂਸਲ ਗੁਰਦੁਆਰਾ ਮਰਸ਼ਊਆਣਾ ਸਾਹਿਬ ਵਿਖੇ ਕੀਤੀ ਗਈ। ਜਿਸ ਵਿਚ ਲੱਗਭੱਗ 300 ਤੋਂ ਵੱਧ ਲੜਕੇ, ...
Punjab14 days ago -
ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਹਰ ਹਾਲ ਪੂਰਾ ਕਰਾਂਗੇ - ਵਿਧਾਇਕ ਧੁੰਨ
'ਆਪ' ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਹਰ ਵਾਅਦੇ ਨੂੰ ਹਰ ਕੀਮਤ 'ਤੇ ਪੂਰਾ ਕੀਤਾ ਜਾਵੇਗਾ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧੁੰਨ ਨੇ ਬਲਾਕ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਭਗਵਾਨਪੁਰਾ, ਸੁੱਗਾ,
Punjab14 days ago -
ਕਸਬਾ ਖੇਮਕਰਨ 'ਚ ਲੱਗੇ ਗੰਦਗੀ ਦੇ ਢੇਰ, ਕੁੰਭਕਰਨੀ ਨੀਂਦ ਸੁੱਤਾ ਪ੍ਰਸ਼ਾਸਨ
ਭਾਰਤ-ਪਾਕਿਸਤਾਨ ਸਰਹੱਦ 'ਤੇ ਵਸੇ ਨਗਰ ਖੇਮਕਰਨ ਦੇ ਲੋਕ ਕਈ ਦਹਾਕਿਆਂ ਤੋਂ ਗੰਦੇ ਪਾਣੀ ਦੇ ਨਿਕਾਸ ਤੇ ਮਾੜੀ ਸਾਫ਼ ਸਫਾਈ ਕਾਰਨ ਪਰੇਸ਼ਾਨ ਹਨ, ਜਿਸ ਦਾ ਕੋਈ ਵੀ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ ਹੈ। ਸਾਲ 2012 ਦੌਰਾਨ ਸ਼ੋ੍ਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ 11 ਕਰੋੜ ਦੀ ਲਾ...
Punjab14 days ago -
ਸਵਰਗ ਆਸ਼ਰਮ ਪੱਟੀ ਵਿਖੇ ਚੱਲ ਰਿਹਾ ਨਿਰਮਾਣ ਕਾਰਜ : ਅਸ਼ਵਨੀ ਮਹਿਤਾ
ਸਥਾਨਕ ਸ਼ਹਿਰ ਦੇ ਲਾਹੌਰ ਰੋਡ 'ਤੇ ਬਣੇ ਸ਼ਮਸ਼ਾਨਘਾਟ ਸਵਰਗ ਆਸ਼ਰਮ ਵਿਖੇ ਸਮਾਜ ਸੇਵੀ ਅਸ਼ਵਨੀ ਕੁਮਾਰ ਕਾਲਾ ਮਹਿਤਾ ਪ੍ਰਧਾਨ ਸਬਜ਼ੀ ਮੰਡੀ ਪੱਟੀ ਵੱਲੋਂ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਅੰਦਰ ਬ
Punjab14 days ago -
ਨੌਜਵਾਨਾਂ ਨੇ ਅਗਨੀਪਥ ਯੋਜਨਾ ਖ਼ਿਲਾਫ਼ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਰੋਸ ਮਾਰਚ ਕਰਕੇ ਅਮਰਕੋਟ ਦੇ ਮੇਨ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਸਕੱਤਰ ਲਾਜਰ ਲਾਖਣਾ ਨੇ ਕੇਂਦਰ ਸਰਕਾਰ ਵੱਲੋ ਫ਼ੌਜ ਵਿਚ ਭਰ...
Punjab14 days ago -
ਪੈਨਸ਼ਨਰਜ਼ ਸਾਥੀਆਂ ਨਾਲ ਜਾਰੀ ਰੱਖਾਂਗੇ ਜੱਥੇਬੰਦਕ ਸੰਘਰਸ਼ : ਫਤਹਿਚਕ
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੀ ਤਿਮਾਹੀ ਮੀਟਿੰਗ ਮੌਕੇ ਜ਼ਿਲ੍ਹਾ ਇਕਾਈ ਤਰਨਤਾਰਨ ਦੇ ਪੈਨਸ਼ਨਰ ਸਾਥੀਆਂ ਨਾਲ ਵਿਚਾਰ-ਵਟਾਂਦਰੇ ਦੌਰਾਨ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫਤਹਿਚਕ ਨੇ ਦੱਸਿਆ ਕਿ ਸੂਬਾਈ ਕਾਰਜਕਾਰਨੀ ਨੇ
Punjab14 days ago -
ਸਰਹੱਦੀ ਪਿੰਡ ਡੱਲ ਵਿਖੇ ਪੰਚਾਇਤੀ ਥਾਂ ਦੀ ਕਰਵਾਈ ਬੋਲੀ
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਵੱਲੋਂ ਇਹ ਹਦਾਇਤ ਕੀਤੀ ਗਈ ਸੀ ਕਿ ਪੰਚਾਇਤੀ ਥਾਂ ਦੀ ਬੋਲੀ ਪਾਰਦਰਸ਼ੀ ਢੰਗ ਨਾਲ ਹੀ ਕਰਵਾਈ ਜਾਵੇਗੀ। ਇਸੇ ਤਹਿਤ ਸਰਹੱਦੀ ਪਿੰਡ ਡੱਲ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਚਾਇਤੀ ਥਾਂ ਦੀ ਸਰਕਾਰੀ ਬੋਲੀ ਪਿੰਡ ਦੇ ਸ...
Punjab14 days ago -
Embezzlement Case : ਕਰੋੜਾਂ ਦੇ ਗਬਨ ਮਾਮਲੇ ’ਚ ਵਲਟੋਹਾ ਦੇ ਸਾਬਕਾ ਬੀਡੀਪੀਓ ਵਿਰੁੱਧ ਮਾਮਲਾ ਦਰਜ
ਕਾਂਗਰਸ ਸਰਕਾਰ ਸਮੇਂ ਬਲਾਕ ਵਲਟੋਹਾ ਵਿਚ ਬਤੌਰ ਬੀਡੀਪੀਓ ਤਾਇਨਾਤ ਰਹੇ ਲਾਲ ਸਿੰਘ ਉੱਪਰ 7.45 ਕਰੋੜ ਦਾ ਕਥਿਤ ਤੌਰ ’ਤੇ ਗਬਨ ਕਰਨ ਦੇ ਮਾਮਲੇ ’ਚ ਥਾਣਾ ਵਲਟੋਹਾ ਵਿਖੇ ਮੁਕੱਦਮਾਂ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ...
Punjab14 days ago -
ਜ਼ਿਲ੍ਹੇ 'ਚ ਸਰਕਾਰੀ ਸਕੂਲਾਂ ਨੇ ਉਤਸ਼ਾਹ ਨਾਲ ਮਨਾਇਆ ਕੌਮਾਂਤਰੀ ਯੋਗਾ ਦਿਵਸ
ਸਿੱਖਿਆ ਦੇ ਨਾਲ-ਨਾਲ ਸਰੀਰ ਨੂੰ ਨਿਰੋਗ ਰੱਖਣ ਲਈ ਪੂਰੇ ਵਿਸ਼ਵ ਭਰ ਵਿਚ 21 ਜੂਨ ਨੂੰ ਯੋਗਾ ਦਿਵਸ ਮਨਾਇਆ ਜਾਂਦਾ ਹੈ। ਪਿਛਲੇ ਦੋ ਸਾਲਾਂ ਦੌਰਾਨ ਕੋਰੋਨਾ ਮਹਾਮਾਰੀ ਕਾਰਨ ਇਹ ਦਿਵਸ ਵਿਦਿਆਰਥੀਆਂ ਵੱਲੋਂ ਆਨਲਾਈਨ ਮਨਾਇਆ ਜਾਂਦਾ ਸੀ। ਪਰੰਤੂ ਇਸ ਵਾਰ ਸਿੱਖਿਆ ਵਿਭਾਗ ਅੰਤਰਰਾਸ਼ਟਰੀ
Punjab14 days ago -
ਸਰਬਜੀਤ ਥਿੰਦ ਨੇ ਤਹਿਸੀਲਦਾਰ ਤੇ ਜਸਵਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਸੰਭਾਲਿਆ ਅਹੁਦਾ
ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲਿਆਂ ਤਹਿਤ ਸਰਬਜੀਤ ਸਿੰਘ ਥਿੰਦ ਤਹਿਸੀਲਦਾਰ ਪੱਟੀ ਅਤੇ ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ ਪੱਟੀ ਵਜੋਂ ਨਿਯੁਕਤ ਕੀਤਾ ਗਿਆ, ਜਿਨਾਂ੍ਹ ਨੇ ਮੰਗਲਵਾਰ ਨੂੰ ਕੋਰਟ ਕੰਪਲੈਕਸ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ...
Punjab14 days ago -
ਕੇਜਰੀਵਾਲ ਦੇ ਰੋਡ ਸ਼ੋਅ ਨੇ ਲਗਾਈ 'ਆਪ' ਦੇ ਹੱਕ 'ਚ ਮੋਹਰ : ਮੰਤਰੀ ਭੁੱਲਰ
ਲੋਕ ਸਭਾ ਹਲਕਾ ਸੰਗਰੂਰ ਵਿਖੇ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ...
Punjab14 days ago -
ਸੰਗਰੂਰ ਲੋਕ ਸਭਾ ਸੀਟ 'ਤੇ ਜਿੱਤੇਗਾ ਸ਼੍ਰੋਮਣੀ ਅਕਾਲੀ ਦਲ : ਬ੍ਹਮਪੁਰਾ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ਼ੋ੍ਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਹਮਪੁਰਾ ਅਤੇ ਸਾਬਕਾ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਵੱਲੋਂ ਸ
Punjab14 days ago -
ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾ ਨੇ ਮਨਾਇਆ 'ਕੌਮਾਂਤਰੀ ਯੋਗਾ ਦਿਵਸ'
ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਪੱਟੀ ਵੱਲੋਂ ਅੱਠਵਾਂ 'ਅੰਤਰਰਾਸ਼ਟਰੀ ਯੋਗਾ ਦਿਵਸ' ਸੰਸਥਾ ਦੇ ਐੱਮਡੀ ਡਾ. ਰਾਜੇਸ਼ ਭਾਰਦਵਾਜ, ਕਾਰਜਕਾਰੀ ਐੱਮਡੀ ਡਾ. ਮਰਿਦੁਲਾ ਭਾਰਦਵਾਜ ਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਦੀ ਯੋਗ ਅਗਵਾਈ 'ਚ ਮਨਾਇਆ ਗਿਆ, ਜਿਸ 'ਚ ਸ਼ਹੀਦ ਭਗਤ ਸਿੰਘ ਸਕੂਲ ਤੇ ਸੈ...
Punjab14 days ago -
ਯੋਗਾ ਸਾਡੀ ਪ੍ਰਰਾਚੀਨ ਪਰੰਪਰਾ ਤੋਂ ਪ੍ਰਰਾਪਤ ਅਨਮੋਲ ਤੋਹਫ਼ਾ : ਪ੍ਰਧਾਨ ਸਦਾਨੰਦ
ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਭਾਰਤ ਵਿਕਾਸ ਪ੍ਰਰੀਸ਼ਦ ਅਤੇ ਯੂਥ ਫਰੈਂਡਜ਼ ਕਲੱਬ ਭਿੱਖੀਵਿੰਡ ਵੱਲੋਂ ਯੋਗ ਆਸਨ ਅਤੇ ਪ੍ਰਰਾਣਯਾਮ ਕਰਵਾਇਆ ਗਿਆ। ਅਧਿਆਪਕ ਸ਼ਾਂਤੀ ਪ੍ਰਸਾਦ ਨੇ ਅੱਠਵੇਂ ਅੰਤਰਰਾਸ਼ਟਰੀ ਯੋਗਾ ਕੈਂਪ ਦੌਰਾਨ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹੁਵਿੰਡ ਦੇ ਕੈਂਬ...
Punjab14 days ago -
ਯੋਗਾ ਨਾਲ ਮਾਨਸਿਕ ਸਥਿਤੀ ਤਣਾਅ ਮੁਕਤ ਤੇ ਹੰੁਦੀ ਹੈ ਮਜ਼ਬੂਤ : ਰਾਜਬੀਰ ਪੰਨੂ
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਐੱਸਐੱਸਐੱਸਐੱਸ ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਵਿਖੇ ਪਿੰ੍ਸੀਪਲ ਅਵਦੀਪ ਕੌਰ ਦੀ ਅਗਵਾਈ ਹੇਠ ਯੋਗ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਭਾਗ ਲਿਆ ਤੇ ਯੋਗਾ ਆਸਨ ਕ...
Punjab14 days ago -
ਸਰਕਾਰੀ ਸਕੂਲ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿਖੀਵਿੰਡ ਵਿਖੇ 11 ਪੰਜਾਬ ਬਟਾਲੀਅਨ ਐੱਨਸੀਸੀ ਦੇ ਕਮਾਂਡਿੰਗ ਅਫ਼ਸਰ ਕਰਨਲ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਨਸੀਸੀ ਅਫ਼ਸਰ ਮਨਮੀਤ ਸਿੰਘ ਦੀ ਨਿਗਰਾਨੀ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿਚ ਭਿੱਖੀਵਿੰਡ, ਖਾਲੜਾ
Punjab14 days ago -
ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ 8ਵਾਂ ਕੌਮਾਂਤਰੀ ਯੋਗਾ ਦਿਵਸ
ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ 8ਵਾਂ ਕੌਮਾਂਤਰੀ ਯੋਗਾ ਦਿਵਸ ਤਰਨਤਾਰਨ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਸਥਾਨਕ ਮਾਤਾ ਗੰਗਾ ਗਰਲਜ਼ ਸਕੂਲ ਵਿਚ ਕਰਵਾਏ ਗਏ ਸਮਾਗਮ ...
Punjab14 days ago -
ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼ ਕਰਨ ਵਾਲਿਆਂ 'ਚੋਂ ਇਕ ਕਾਬੂ
ਤਰਨਤਾਰਨ ਦੇ ਰੇਲਵੇ ਰੋਡ 'ਤੇ ਸਥਿਤ ਅੰਸ਼ਦੀਪ ਜਿਉਲਰਜ਼ ਨਾਮਕ ਸੁਨਿਆਰੇ ਦੀ ਦੁਕਾਨ ਨੂੰ ਲੁੱਟਣ ਦਾ ਯਤਨ ਕਰਨ ਵਾਲੇ ਕਥਿਤ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ, ਜਿਨਾਂ੍ਹ ਵਿਚੋਂ ਇਕ ਨੂੰ ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਕਾਬੂ ਵੀ ਕਰ ਲਿਆ ਹੈ। ਜਿਸਦੇ ਕੋਲੋਂ ਦੇਸੀ ਪਿਸਤੋਲ ਤੇ ਕਾਰਤ...
Punjab14 days ago -
ਟਰੱਕ ਡਰਾਈਵਰ ਕੋਲੋਂ 1.90 ਲੱਖ ਦੀ ਲੁੱਟ ਦਾ ਮਾਮਲਾ ਕੀਤਾ ਹੱਲ
ਟਰੱਕ ਡਰਾਈਵਰ ਕੋਲੋਂ 18 ਜੂਨ ਨੂੰ 1.90 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਤਰਨਤਾਰਨ ਪੁਲਿਸ ਨੇ ਸੁਲਝਾ ਲਿਆ ਹੈ। ਅਸਲ ਵਿਚ ਟਰੱਕ ਦੇ ਚਾਲਕ ਨੇ ਹੀ ਮਾਲਕ ਵੱਲੋਂ ਦਿੱਤੀ ਰਾਸ਼ੀ ਸਮੇਤ ਟਾਈਲਾਂ ਦੀ ਵਟਕ ਦੇ 1.85 ਲੱਖ ਰੁਪਏ ਲੁਕੋ ਲਏ ਸਨ ਅਤੇ ਮਾਲਕ ਨੂੰ ਲੁੱਟ ਹੋਣ ਦੀ ਗਲਤ ਸੂਚਨਾ...
Punjab14 days ago -
ਤਨਖ਼ਾਹਾਂ ਤੋਂ ਸੱਖਣੇ ਕੱਚੇ ਮੁਲਾਜ਼ਮਾਂ ਨੇ ਦੋ ਘੰਟੇ ਬੱਸ ਅੱਡਾ ਬੰਦ ਕਰ ਕੇ ਦਿੱਤਾ ਧਰਨਾ
ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾ ਜਾਰੀ ਹੋਣ ਦੇ ਰੋਸ ਵਜੋਂ ਤਨਖ਼ਾਹ ਨਹੀ ਤਾਂ ਕੰਮ ਨਹੀਂ ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਅੱਡੇ
Punjab14 days ago