-
285 ਗ੍ਰਾਮ ਹੈਰੋਇਨ ਸਮੇਤ ਇਕ ਪੁਲਿਸ ਹਿਰਾਸਤ 'ਚ
ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਪੰਜਾਬ ਪੁਲਿਸ ਨੂੰ ਦਿੱਤੇ ਹਨ। ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਸਿੱਧੇ ਤੌਰ 'ਤੇ ਚਿਤਾਵਨੀ ਵੀ ਦਿੱਤੀ ਗਈ ਕਿ ਨਸ਼ਾ ਤਸਕਰ, ਨਸ਼ੇ ਦਾ ਕਾਰੋਬਾਰ ਬੰਦ ਕ
Punjab16 days ago -
ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਭ ਨੂੰ ਦਿੱਤਾ ਬਿਜਲੀ ਮਾਫ਼ੀ ਦਾ ਲਾਭ : ਮੰਤਰੀ ਭੁੱਲਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿਖੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ ਸਰਕਾਰ ਆਪਣੇ ਸੂਬੇ ਦੇ ਲੋਕਾਂ ਨੂੰ ਸਸਤੀ ਤੇ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਸਪਲਾਈ ਨੂੰ ਲਗਾਤਾਰ ਜਾਰੀ ਰੱਖਣ ਲਈ ਲੋਡ ਦਾ ਸਹੀ ਪਤਾ ਹੋਣਾ ਜ਼ਰੂਰੀ ਹੈ।
Punjab16 days ago -
ਮਿਉਂਸਪਲ ਕਾਮਿਆਂ ਨੇੇ ਰੋਸ ਰੈਲੀ ਉਪਰੰਤ ਫੂਕਿਆ 'ਆਪ' ਸਰਕਾਰ ਦਾ ਪੁਤਲਾ
ਲੋਅਰ ਗੇ੍ਡ ਮਿਊਂਸਪਲ ਇੰਪਲਾਈਜ਼ ਯੂਨੀਅਨ ਵੱਲੋਂ ਨਗਰਪਾਲਿਕਾ ਦਫ਼ਤਰ ਅੱਗੇ ਜਥੇਬੰਦੀ ਦੇ ਪ੍ਰਧਾਨ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੋਸ ਰੈਲੀ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ।
Punjab16 days ago -
ਬਿਨਾਂ ਬਿੱਲ ਤੋਂ ਕਿਸਾਨਾਂ ਨੂੰ ਖਾਦਾਂ ਵੇਚਣ ਵਾਲਿਆਂ 'ਤੇ ਹੋਵੇਗੀ ਕਾਰਵਾਈPunjab16 days ago
-
ਪੀਂਘਾਂ ਝੂਟ ਕੇ ਮਨਾਇਆ ਤੀਆਂ ਦਾ ਤਿਉਹਾਰ
ਸਥਾਨਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਹਾਈ ਸਕੂਲ ਸੁਰ ਸਿੰਘ ਵਿਖੇ ਸਕੂਲ ਵਿਦਿਆਰਥਣਾਂ ਤੇ ਸਕੂਲ ਸਟਾਫ ਵੱਲੋਂ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ ਗਿੱਧਾ, ਲੋਕ ਬੋਲੀਆਂ ਤੇ ਹੋਰ ਵੱਖ-ਵੱਖ ਸੱਭਿਆਚਾਰਕ
Punjab16 days ago -
ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਿਰੀਖਣ : ਡਾ. ਸੰਦੀਪ ਸਿੰਘ
ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭੋ ਪਰਖ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਡਾ. ਸੰਦੀਪ ਸਿੰਘ ਵੱਲੋ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਕਿਸਾਨ ਗੁਰਦੇਵ ਸਿੰਘ...
Punjab16 days ago -
ਸਰਕਾਰੀ ਹਾਈ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ
ਵਿਦਿਆਰਥੀਆਂ ਨੂੰ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਅਧਿਆਪਕ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ। ਵਿਦਿਆਰਥੀਆਂ ਨੂੰ ਉਨਾਂ੍ਹ ਦੇ ਪਿਛੋਕੜ ਤੇ ਸੱਭਿਆਚਾਰ ਤੋਂ ਜਾਣੂ ਕਰਵਾਉਂਦੇ ਹੋਏ ਸਰਕਾਰੀ ਹਾਈ ਸਕੂਲ ਦਿਆਲਪੁਰ ਬਲਾਕ ਭਿੱਖੀਵਿੰਡ ਦੇ ਵਿਹੜੇ ਵਿਚ ਸਾਉਣ ਦੇ ਮਹੀਨੇ ਨੂੰ ਸਮਰਪਿਤ ...
Punjab16 days ago -
ਸੂਬੇ ਦੀ ਅਮਨ ਕਾਨੂੰਨ ਸਥਿਤੀ ਪੂਰੀ ਤਰਾਂ੍ਹ ਸੁਧਰੀ : ਅੌਲਖ
ਪੰਜਾਬ ਦੇ ਨਵ ਨਿਯੁਕਤ ਡੀਜੀਪੀ ਗੌਰਵ ਯਾਦਵ ਦੇ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਪੂਰੀ ਤਰਾਂ੍ਹ ਨਾਲ ਸੁਧਰ ਚੁੱਕੀ ਹੈ। ਜਿੱਥੇ ਨਸ਼ਿਆਂ ਦੇ ਸੌਦਾਗਰਾਂ ਨੂੰ ਭਾਜੜਾਂ ਪਈਆਂ ਹਨ, ਉਥੇ ਅਮਨ ਕਾਨੂੰਨ ਭੰਗ ਕਰਨ ਵਾਲੇ ਸਮਾਜ ਵਿਰੋਧੀ ਅਨਸਰ ਵੀ ਨਿਖੜ ਪੁਖੜ ਗਏ ਹ...
Punjab16 days ago -
ਵੱਡੀ ਕਾਰਵਾਈ : ਸਿੱਖਿਆ ਵਿਭਾਗ ਪੰਜਾਬ ਨੇ ਇਸ ਸਰਕਾਰੀ ਸਕੂਲ ਦਾ ਮੁੱਖ ਅਧਿਆਪਕ ਕੀਤਾ ਸਸਪੈਂਡ, ਜਾਣੋ ਵਜ੍ਹਾ
ਸਿੱਖਿਆ ਵਿਭਾਗ ਨੂੰ ਸਰਕਾਰੀ ਮਿਡਲ ਸਕੂਲ ਮਾਣਕਪੂਰਾ (Tarntaran) ਦੇ ਲੇਡੀਜ਼ ਸਟਾਫ ਵੱਲੋਂ ਉਨ੍ਹਾਂ ਪ੍ਰਤੀ ਗ਼ਲਤ ਸ਼ਬਦਾਵਲੀ ਵਰਤਣ, ਪ੍ਰੀਖਿਆ ਕੇਂਦਰ 'ਚ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਅਤੇ ਪੇਪਰ ਖਰਾਬ ਕਰਨ, ਮਾੜਾ ਵਤੀਰਾ ਰੱਖਣ ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰ...
Punjab16 days ago -
ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ 'ਚ ਬੰਦ ਸਜ਼ਾਯਾਫ਼ਤਾ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
ਜੇਲ੍ਹ ਦੇ ਸਹਾਇਕ ਸੁਪਰਡੈਂਟ ਸਾਵਨ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਉਰਫ ਸੋਨੂੰ ਪੁੱਤਰ ਜਗਤਾਰ ਸਿੰਘ ਵਾਸੀ ਕਲਸੀਆ ਭਿੱਖੀਵਿੰਡ ਜੋ ਐਨਡੀਪੀਐਸ ਦੇ ਮੁਕੱਦਮਾ ਨੰਬਰ 35 ਦੇ ਤਹਿਤ 10 ਸਾਲ ਦੀ ਸਜ਼ਾ ਕੱਟ ਰਿਹਾ ਹੈ, ਨੇ ਬੈਰਕ ਨੰਬਰ 3 ਦੇ ਕਮਰਾ ਨੰਬਰ 5 ਵਿਚ ਆਪਣੀ ਬਾਂਹ 'ਤੇ ਕਿਸੇ...
Punjab16 days ago -
ਬਿਆਸ ’ਚ ਪਾਣੀ ਦਾ ਪੱਧਰ ਵਧਿਆ, ਕਰਵਾਈ ਮੁਨਾਦੀ
ਜਾਰੀ ਕੀਤੇ ਪੱਤਰ ਮੁਤਾਬਿਕ ਭਾਖਡ਼ਾ ਡੈਮ ਤੋਂ 50 ਹਜਾਰ ਕਿਉਸਿਕ ਦੇ ਕਰੀਬ ਪਾਣੀ ਛੱਡੇ ਜਾਣ ਕਰਕੇ ਦਰਿਆ ਬਿਆਸ ਵਿਚਲੇ ਪਾਣੀ ਦਾ ਪੱਧਰ ਵੱਧਣ ਕਾਰਨ ਅੱਜ ਰਾਤ ਜਾਂ ਕੱਲ ਸਵੇਰ ਤਕ ਹੇਠਲੇ ਇਲਾਕਿਆਂ ਵਿੱਚ ਦਰਿਆ ਦਾ ਪਾਣੀ ਦਾਖ਼ਲ ਹੋ ਸਕਦਾ ਹੈ।
Punjab16 days ago -
ਸੜਕ 'ਤੇ ਪਏ ਟੋਇਆਂ ਤੋਂ ਰਾਹਗੀਰ ਪਰੇਸ਼ਾਨ, 11 ਨੂੰ ਲਾਉਣਗੇ ਧਰਨਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਵੱਲੋਂ ਪੰਜਾਬ ਸਰਕਾਰ ਅਤੇ ਪੱਟੀ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਗੁਰਭੇਜ ਸਿੰਘ ਧਾਰੀਵਾਲ, ਤਰਸੇਮ ਸਿੰਘ ਧਾਰੀਵਾਲ, ਚਾਨਣ ਸਿੰਘ...
Punjab17 days ago -
ਮਦਦ ਬਹਾਨੇ ਨੰਬਰਦਾਰ ਨੂੰ ਘਰ ਬੁਲਾ ਕੇ ਗਿਰੋਹ ਨੇ ਲੁੱਟਿਆ, 9ƒਖ਼ਿਲਾਫ਼ ਪਰਚਾ, ਤਿੰਨ ਕਾਬੂ
ਸਥਾਨਕ ਸ਼ਹਿਰ 'ਚ ਰਹਿੰਦੀ ਅੌਰਤ ਵੱਲੋਂ ਕਥਿਤ ਤੌਰ 'ਤੇ ਇਕ ਵਿਅਕਤੀ ਜੋ ਨੰਬਰਦਾਰ ਹੈ ਨੂੰ ਘਰੇਲੂ ਝਗੜੇ 'ਚ ਮਦਦ ਕਰਨ ਬਹਾਨੇ ਘਰ ਬੁਲਾ ਕੇ ਕੁੱਟਮਾਰ ਕਰਨ ਤੇ ਉਸਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦਿੰਦਿਆਂ ਨਕਦੀ, ਮੋਟਰਸਾਈਕਲ ਤੇ ਮੋਬਾਈਲ ਫੋਨ ਆਦਿ ਸਮੇਤ ਹੋਰ ...
Punjab17 days ago -
ਵਿਕਰਮ ਸਿੰਘ ਨੇ ਨਾੱਨ ਮੈਡੀਕਲ 'ਚੋਂ ਹਾਸਲ ਕੀਤੇ 92 ਫ਼ੀਸਦੀ ਅੰਕ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੀਫ਼ ਖਾਲਸਾ ਦੀਵਾਨ ਝਬਾਲ ਵੱਲੋਂ ਹੋਈਆਂ ਸੀਬੀਐੱਸਈ ਬੋਰਡ ਦੀਆਂ ਬਾਰ੍ਹਵੀ ਜਮਾਤ ਦੀਆਂ ਪ੍ਰਰੀਖਿਆਵਾਂ ਵਿਚ ਪਿੰਡ ਝਬਾਲ ਖੁਰਦ ਦੇ ਵਿਕਰਮ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਨੇ ਨਾੱਨ ਮੈਡੀਕਲ ਵਿਸ਼ੇ 'ਚੋਂ
Punjab17 days ago -
ਰੋਇੰਗ ਖੇਡਾਂ 'ਚ ਝਬਾਲ ਦੀਆਂ ਖਿਡਾਰਨਾਂ ਨੇ ਜਿੱਤਿਆ ਚਾਂਦੀ ਦਾ ਮੈਡਲ
ਪੰਜਵੀਆਂ ਚੈਲੰਜਰ ਨੈਸ਼ਨਲ ਰੋਇੰਗ ਖੇਡਾਂ ਜੋ 20 ਜੂਨ ਤੋਂ 26 ਜੂਨ ਤਕ ਡੱਲ ਝੀਲ ਸ੍ਰੀ ਨਗਰ ਵਿਖੇ ਹੋਈਆਂ। ਜਿਸ ਵਿਚੋਂ ਕਸਬਾ ਝਬਾਲ ਦੀਆਂ ਦੋ ਨੌਜਵਾਨ ਖਿਡਾਰਨਾਂ ਜੈਸਮੀਨ ਕੌਰ ਪੁੱਤਰੀ ਤਰਲੋਚਨ ਸਿੰਘ ਤੇ ਜਸ਼ਨਪ੍ਰਰੀਤ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਜੋ ਬੀਬੀਕੇ ਡੀਏਵੀ ਸਕੂਲ ਵਿਚ ਪੜ੍ਹ...
Punjab17 days ago -
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਚੀਫ਼ ਖਾਲਸਾ ਦੀਵਾਨ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸੌ ਫ਼ੀਸਦੀ ਰਿਹਾ ਹੈ। ਇਸ ਸਾਲ ਦਸਵੀਂ ਦੇ 161 ਤੇ 12ਵੀਂ ਦੇ 122 ਵਿਦਿਆਰਥੀ ਪ੍ਰਰੀਖਿਆ 'ਚ ਬ...
Punjab17 days ago -
ਜੋੜੇ ਮੇਲੇ ਦੌਰਾਨ ਬੀਬੀ ਸੁਰਿੰਦਰਪਾਲ ਕੌਰ ਸਨਮਾਨਿਤ
ਕਸਬੇ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਹਰ ਸਾਲ ਮਨਾਏ ਜਾਂਦੇ ਸਲਾਨਾ ਜੋੜ ਮੇਲੇ ਦੌਰਾਨ ਅੱਜ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਦੂਸਰੇ ਨਾਨਕ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਯਾਦ ਨੂੰ ਸਮਰਪਿਤ ਬਾਬਾ ਚਤਰ ਸਿੰਘ ਦੀ ਅਗਵਾਈ 'ਚ
Punjab17 days ago -
ਚਿੱਟਾ ਹਾਥੀ ਬਣੀਆਂ ਸ਼ਹਿਰ ਦੇ ਚੌਕਾਂ 'ਚ ਲੱਗੀਆਂ ਟ੍ਰੈਿਫ਼ਕ ਲਾਈਟਾਂ
ਇੱਥੋਂ ਦੇ ਪੁਰਾਣੇ ਬਾਈਪਾਸ 'ਤੇ ਟ੍ਰੈਫਿਕ ਨੂੰ ਕੰਟਰੋਲ ਕਰਨ ਵਾਸਤੇ ਕਰੀਬ ਡੇਢ ਦਹਾਕਾ ਪਹਿਲਾਂ ਲਗਾਈਆਂ ਗਈਆਂ ਟ੍ਰੈਫਿਕ ਲਾਈਟਾਂ ਚਿੱਟਾ ਹਾਥੀ ਬਣ ਕੇ ਰਹਿ ਗਈਆਂ ਹਨ। ਕਦੇ-ਕਦਾਈਂ ਚੱਲਣ ਵਾਲੀਆਂ ਇਨਾਂ੍ਹ ਲਾਈਟਾਂ ਦੇ ਬੰਦ ਰਹਿਣ ਕਰ ਕੇ ਵਾਹਨਾਂ ਦਾ ਜਿੱਥੇ ਘੜਮੱਸ ਪਿਆ ਰਹਿੰਦਾ ਹੈ,
Punjab17 days ago -
ਨਵਨਿਯੁਕਤ ਬਲਾਕ ਭਿੱਖੀਵੰਡ ਦੇ ਪ੍ਰਧਾਨ ਗੁਰਮੁਖ ਸਿੰਘ ਨੂੰ ਦਿੱਤੀ ਵਧਾਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਵੇਖਦਿਆਂ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਗੁਰਮੁਖ ਸਿੰਘ ਸਾਂਡਪੁਰਾ ਨੂੰ ਬਲਾਕ ਕਾਂਗਰਸ ਕਮੇਟੀ ਭਿੱਖੀਵਿੰਡ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਇਲਾਕੇ ਵਿਚ ਖੁਸ਼ੀ ਦੀ...
Punjab17 days ago -
ਵੱਖ-ਵੱਖ ਥਾਵਾਂ ਤੋਂ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
ਸਥਾਨਕ ਜ਼ਿਲ੍ਹੇ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਵੱਖ-ਵੱਖ ਥਾਵਾਂ ਤੋਂ ਤਿੰਨ ਚਾਲੂ ਭੱਠੀਆਂ, ਵੱਡੀ ਮਾਤਰਾ ਵਿਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਅੱਧਾ ਦਰਜਨ ਲੋਕਾਂ ਨੂੰ ਗਿ੍ਫ਼ਤਾਰ ਕਰ ਕੇ
Punjab17 days ago