-
ਇਕ ਵਾਰ ਫਿਰ ਚਰਚਾ 'ਚ ਆਇਆ ਦਾ ਤਰਨਤਾਰਨ ਸਰਵਿਸ ਕਲੱਬ...
ਇੱਥੇ ਚੱਲ ਰਹੇ ਦਾ ਤਰਨਤਾਰਨ ਸਰਵਿਸ ਕਲੱਬ 'ਤੇ ਕਾਰਵਾਈ ਦੀ ਗਾਜ਼ ਡਿੱਗ ਸਕਦੀ ਹੈ। ਪ੍ਰਸ਼ਾਸਨ ਵੱਲੋਂ ਇਕ ਸ਼ਿਕਾਇਤ ਦੇ ਅਧਾਰ 'ਤੇ ਇਸ ਉੱਪਰ ਕਾਰਵਾਈ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਸ਼ਿਕਾਇਤ ਕਰਤਾ ਵੱਲੋਂ ਇਥੇ ਗੈਰ ਕਾਨੂੰਨੀ ਢੰਗ ਨਾਲ ਜੂਆ ਖੇਡਣ ਅਤੇ ਬਿਨਾਂ
Punjab51 mins ago -
ਹੁਣ ਤਕ ਕਿਸਾਨਾਂ ਨੂੰ 1193 ਕਰੋੜ ਰੁਪਏ ਦੀ ਅਦਾਇਗੀ : ਡੀਸੀ
ਸਥਾਨਕ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦ ਕੀਤੀ ਗਈ ਕਣਕ ਦੀ ਹੁਣ ਤਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1193 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ ...
Punjab1 hour ago -
ਵੱਖ-ਵੱਖ ਥਾਈਂ ਅੱਜ 2101 ਹੋਰ ਲੋਕਾਂ ਨੂੰ ਲਗਾਈ ਕੋਰੋਨਾ ਰੋਕੂ ਡੋਜ਼ : ਡੀਸੀ
ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤਕ ਜ਼ਿਲ੍ਹਾ ਤਰਨਤਾਰਨ ਵਿਚ 9 ਲੱਖ 39 ਹਜ਼ਾਰ 932 ਯੋਗ ਨਾਗਰਿਕਾਂ ਨੂੰ 17 ਲੱਖ 13 ਹਾਜ਼ਾਰ 106 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ...
Punjab2 hours ago -
ਪ੍ਰਬੰਧਕ ਦਾ ਕਮਰਾ ਵਰਤਣ ਤੋਂ 'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇ ਐੱਸਡੀਐੱਮ 'ਚ ਤਕਰਾਰ
ਸਥਾਨਕ ਨਗਰ ਕੌਂਸਲ ਦਫ਼ਤਰ 'ਚ ਬੁੱਧਵਾਰ ਨੂੰ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ ਜਦੋਂ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਵੱਲੋਂ ਨਗਰ ਕੌਂਸਲ ਦੇ ਪ੍ਰਬੰਧਕ ਐੱਸਡੀਐੱਮ ਦੇ ਦਫ਼ਤਰ ਨਾਲ ਬਣੇ ਰੈਸਟ ਰੂਮ ਦੀ ਵਰਤੋਂ ਕਰ ਲਈ ਗਈ।
Punjab2 hours ago -
ਘਰ 'ਚ ਦਾਖ਼ਲ ਹੋ ਕੇ ਚਲਾਈ ਗੋਲ਼ੀ, ਇਕ ਜ਼ਖ਼ਮੀ
ਪਿੰਡ ਘਰਿਆਲਾ ਵਿਖੇ ਜ਼ਮੀਨੀ ਝਗੜੇ ਕਾਰਨ ਘਰ 'ਚ ਦਾਖ਼ਲ ਹੋ ਕੇ ਕਥਿਤ ਤੌਰ 'ਤੇ ਗੋਲ਼ੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਘਰਿਆਲਾ ਦੇ ਸਰਕਾਰੀ
Punjab2 hours ago -
ਜ਼ਮੀਨੀ ਝਗੜੇ 'ਚ ਪਿਤਾ ਤੇ ਭਰਾ ਦੀ ਕੁੱਟਮਾਰ, ਗੰਭੀਰ ਜ਼ਖ਼ਮੀ
ਸਥਾਨਕ ਜ਼ਿਲ੍ਹੇ ਦੇ ਪਿੰਡ ਤੂਤ ਵਿਖੇ ਜ਼ਮੀਨੀ ਝਗੜੇ ਕਾਰਨ ਪਿਤਾ ਤੇ ਭਰਾ ਨੂੰ ਗੰਭੀਰ ਸੱਟਾਂ ਲਗਾਉਣ ਦੇ ਕਥਿਤ ਦੋਸ਼ ਹੇਠ ਪੁਲਿਸ ਨੇ ਪਤੀ, ਪਤਨੀ ਸਮੇਤ ਅੱਧਾ ਦਰਜਨ ਲੋਕਾਂ ਵਿਰੁੱਧ ਥਾਣਾ ਸਦਰ 'ਚ ਮੁਕੱਦਮਾ ਦਰਜ ਕੀਤਾ ਹੈ। ਜਦੋਂਕਿ ਜ਼ਖ਼ਮੀਆਂ ਨੂੰ ਪੱਟੀ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕ...
Punjab2 hours ago -
ਵਿਧਾਇਕ ਲਾਲਪੁਰਾ ਨੇ ਸੁਣੀਆਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ
ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸ੍ਰੀ ਗੋਇੰਦਵਾਲ ਸਾਹਿਬ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਸਨਅਤਕਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ।
Punjab2 hours ago -
ਮੈਡੀਕਲ ਕੈਂਪ 'ਚ ਪੁੱਜਣ 'ਤੇ ਸਿਵਲ ਸਰਜਨ ਡਾ. ਸੀਮਾ ਸਨਮਾਨਿਤ
ਪਿੰਡ ਸੁੱਗਾ ਵਿਖੇ ਸਿਹਤ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਬਲਜੀਤ ਕੌਰ ਵੱਲੋਂ ਸਮਾਜ ਸੇਵੀ ਤੇ ਪਿੰਡ ਦੇ ਮੋਹਤਵਾਰ ਵਿਅਕਤੀਆਂ ਨਰਬੀਰ ਸਿੰਘ ਸੁੱਗਾ, ਗੁਰਫਤਿਹ ਸਿੰਘ, ਭਗਵੰਤ ਸਿੰਘ, ਸਰਪੰਚ ਸੁਖਵੰਤ ਸਿੰਘ ਸਮੇਤ ਆਦਿ ਦੇ ਵਿਸ਼ੇਸ਼ ਸਹਿਯੋਗ ਨਾਲ ਤਿੰਨ ਦਿਨਾ ਮੈਡੀਕਲ ਕੈਂਪ ਲਗਾਇਆ ਗ...
Punjab3 hours ago -
ਪੰਚਾਇਤੀ ਥਾਂ ਦਾ ਹਿਸਾਬ ਗੁਰਦੁਆਰਾ ਕਮੇਟੀ ਨੂੰ ਦਿੱਤਾ ਜਾਵੇ : ਪੰਚਾਇਤ ਤੇ ਲੋਕ
ਗੰਡੀਵਿੰਡ ਨਗਰ ਨਿਵਾਸੀ ਤੇ ਪੰਚਾਇਤ ਦੀ ਹਾਜ਼ਰੀ 'ਚ ਸ਼ਹੀਦ ਬਾਬਾ ਅਮਰ ਸਿੰਘ ਜੀ ਦੇ ਸਥਾਨ 'ਤੇ ਵੱਡਾ ਇਕੱਠ ਹੋਇਆ। ਇਸ ਸਥਾਨ ਦੇ ਮੁੱਖ ਸੇਵਾਦਾਰ ਬਾਬਾ ਭਗਵਾਨ ਸਿੰਘ ਵੱਲੋਂ ਗੁਰੂਘਰ ਦੀ ਨਿਰੰਤਰ ਸੇਵਾ ਚਲਦੀ ਰੱਖਣ ਵਾਸਤੇ ਗੁਰਦੁਆਰਾ ਸ਼ਹੀਦ ਬਾਬਾ ਅਮਰ ਸਿੰਘ ਜੀ ਦੇ ਅਧੀਨ ਵਰਤੀ ਜਾ ਰਹ...
Punjab3 hours ago -
ਬਾਬਾ ਖੜਕ ਸਿੰਘ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਮਹਾਨ ਕਾਰ-ਸੇਵਕ ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਬੀੜ ਸਾਹਿਬ ਵਾਲੇ ਤੇ ਸੰਤ ਬਾਬਾ ਦਰਸ਼ਨ ਸਿੰਘ ਜੀ ਬੀੜ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਦੀਆਂ ਤਿਆਰੀਆਂ ਨੂੰ ਲੈ ਕੇ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਮੋਹਤਬਾਰ ਵਿਅਕਤੀਆਂ ਦੀ ਮੀਟਿੰਗ ਬੁੱਧਵਾਰ ਨੂੰ ਗੁਰਦੁਆਰਾ ਸੰਤ ਨਿਵਾ...
Punjab4 hours ago -
89 ਏਕੜ ਪੰਚਾਇਤੀ ਥਾਂ ਦੀ ਬੋਲੀ ਸਬੰਧੀ ਲੋਕ ਤੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇਂ
ਇੱਥੋਂ ਦੀ 89 ਏਕੜ ਪੰਚਾਇਤੀ ਜਮੀਨ ਦੀ ਬੋਲੀ ਨੂੰ ਲੈ ਕੇ ਪਿੰਡ ਵਾਸੀ ਅਤੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਨਜ਼ਰ ਆ ਰਹੀਆਂ ਹਨ। ਹਾਲਾਂਕਿ ਇਸ ਜਮੀਨ ਦਾ ਕਬਜ਼ਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਪੰਚਾਇਤ ਵਿਭਾਗ ਨੇ ਲੈ ਲਿਆ ਸੀ, ਜਿਸ ਤੋਂ ਬਾਅਦ ਨਵੇਂ ਸਿਰਿ...
Punjab4 hours ago -
ਲੱਕੀ ਗਿੱਲ ਨੇ ਵਣ ਵਿਭਾਗ ਦੇ ਹਵਾਲੇ ਕੀਤੀ 6 ਕਨਾਲ 6 ਮਰਲੇ ਥਾਂ
ਅਜੋਕੇ ਦੌਰ ਵਿਚ ਜਿਥੇ ਆਪੋਧਾਪੀ ਦਾ ਦੌਰ ਚੱਲ ਰਿਹਾ ਹੈ ਤੇ ਹਰ ਮਨੁੱਖ ਲਾਲਚ ਦੀ ਗਿ੍ਫ਼ਤ ਵਿਚ ਹੈ, ਉਥੇ ਅਜਿਹੇ ਸਮੇਂ ਵੀ ਕੁਝ ਲੋਕ ਇਸ ਮਿੱਥ ਨੂੰ ਤੋੜਦੇ ਨਜ਼ਰ ਆਉਂਦੇ ਹਨ। ਕੁਝ ਅਜਿਹੀ ਹੀ ਉਦਾਹਰਨ ਪਿੰਡ ਸਭਰਾ ਵਿਖੇ ਵੇਖਣ ਨੂੰ ਮਿਲੀ, ਜਿਥੇ ਪਿੰਡ ਸਭਰਾ ਦੇ ਕਿਸਾਨ ਲੱਕੀ ਗਿੱਲ ਪੈਟ...
Punjab4 hours ago -
ਬੱਚਿਆਂ ਤੇ ਬੂਟਿਆਂ ਵੱਲ ਵੀ ਧਿਆਨ ਦੇਣ ਪੈਨਸ਼ਨਰਜ਼ : ਘੜਿਆਲਾ
ਹਰੇਕ ਮਨੁੱਖ ਨੂੰ ਤੰਦਰੁਸਤ ਰਹਿਣ ਲਈ ਆਪਣੀ ਸਿਹਤ ਦੇ ਨਾਲ-ਨਾਲ ਬੱਚਿਆਂ ਤੇ ਬੂਟਿਆਂ ਦੀ ਦੇਖਭਾਲ ਕਰਨ ਦੀ ਬਰਾਬਰ ਲੋੜ ਹੈ। ਪਰ ਵਡੇਰੀ ਉਮਰ 'ਚ ਸਿਹਤ ਵੱਲ ਵਿਸ਼ੇਸ਼ ਤੇ ਵਧੇਰੇ ਧਿਆਨ ਦੇਣ ਦੀ ਲੋੜ ਹੁੰਦੀ ਹੈ। ਇਹ ਵਿਚਾਰ ਪੈਨਸ਼ਨਰਜ਼ ਕਨਫੈੱਡਰੇਸ਼ਨ ਪੱਟੀ ਦੀ ਇਕ ਮੀਟਿੰਗ ਦੌਰਾਨ
Punjab4 hours ago -
ਕਸਬਾ ਖਾਲੜਾ 'ਚ ਡੇਂਗੂ ਬੁਖ਼ਾਰ ਸਬੰਧੀ ਕੱਢੀ ਜਾਗਰੂਕਤਾ ਰੈਲੀ
ਸੀਐੱਚਸੀ ਸੁਰਸਿੰਘ ਦੇ ਐੱਸਐੱਮਓ ਡਾ. ਸੁਧੀਰ ਅਰੋੜਾ ਦੀ ਅਗਵਾਈ ਹੇਠ ਕਸਬਾ ਖਾਲੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ (ਲੜਕੇ) ਵਿਖੇ ਗਰਮੀ ਦੀ ਰੁੱਤ ਵਿਚ ਮੱਛਰਾਂ ਤੋਂ ਪੈਦਾ ਹੋਣ ਵਾਲੇ ਡੇਂਗੂ ਬੁਖਾਰ ਤੋਂ ਬਚਾਅ, ਲੱਛਣਾਂ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਅ
Punjab4 hours ago -
Tarantaran Crime : ਜ਼ਮੀਨੀ ਵਿਵਾਦ ਕਾਰਨ ਸਿਖ਼ਰ ਦੁਪਹਿਰੇ ਵਿਧਵਾ ਦਾ ਗੋਲ਼ੀਆਂ ਮਾਰ ਕੇ ਕਤਲ
ਜ਼ਿਲ੍ਹਾ ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਪੱਖੋਪੁਰ ਵਿੱਚ ਜ਼ਮੀਨੀ ਵਿਵਾਦ ਕਾਰਨ ਮੰਗਲਵਾਰ ਦੁਪਹਿਰ ਨੂੰ ਇੱਕ ਵਿਧਵਾ ਔਰਤ ਦਾ ਗੋਲੀਆਂ ਮਾਰ ਕੇ ਕ਼ਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਵਾਰਦਾਤ ਦਾ ਪਤਾ ਚੱਲਦੇ ਹੀ ਡੀਐੱਸ...
Punjab21 hours ago -
ਪਤੀ-ਪਤਨੀ ਦੀ ਕੁੱਟਮਾਰ ਕਰ ਕੇ ਲੁਟੇਰਿਆਂ ਨੇ ਲੁੱਟੇ 52 ਹਜ਼ਾਰ ਰੁਪਏ
ਨਿੱਜੀ ਫਾਈਨੈਂਸ ਕੰਪਨੀ ਤੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਇਕੱਠੀਆਂ ਕਰ ਕੇ ਜਮ੍ਹਾਂ ਕਰਵਾਉਣ ਚੱਲੇ ਪਤੀ-ਪਤਨੀ ਨੂੰ ਰਸਤੇ ਵਿੱਚ ਘੇਰ ਕੇ ਕੁੱਟਮਾਰ ਕਰ ਕੇ ਲੁਟੇਰਿਆਂ ਨੇ ਉਨ੍ਹਾਂ ਕੋਲੋਂ 52 ਹਜ਼ਾਰ ਰੁਪਏ ਲੁੱਟ ਲਏ। ਇਸ ਸਬੰਧੀ ਲੁੱਟ ਦਾ ਸ਼ਿਕਾਰ ਹੋਈ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਤੇ...
Punjab23 hours ago -
ਕਾਰਡ ਬਣਾਉਣਾ ਹੱਥੀਂ ਕਲਾ ਸਿਖਾਉਣ ਦਾ ਇਕ ਮਹੱਤਵਪੂਰਨ ਪਹਿਲੂ : ਡੀਈਈਓ
ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰਬਪੱਖੀ ਵਿਕਾਸ ਲਈ ਅਧਿਆਪਕ ਬਹੁਤ ਕੁਝ ਨਿਵੇਕਲਾ ਕਰ ਰਹੇ ਹਨ। ਜ਼ਿਲ੍ਹਾ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ
Punjab1 day ago -
ਝੋਨਾ ਲਵਾਈ ਸਬੰਧੀ ਕਿਸਾਨਾਂ ਵੱਲੋਂ ਵਿਧਾਇਕ ਲਾਲਪੁਰਾ ਨੂੰ ਮੰਗ ਪੱਤਰ
ਕਿਸਾਨ ਜਥੇਬੰਦੀ ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਲਾਈਪੁਰ ਅਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਦੀ ਅਗਵਾਈ ਹੇਠ ਫ਼ਤਿਆਬਾਦ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ 18 ...
Punjab1 day ago -
ਡਰੇਨਾਂ ਰਾਹੀਂ ਪਾਕਿਸਤਾਨ ਜਾ ਰਿਹੈ ਫ਼ਸਲਾਂ ਦੇ ਹਿੱਸੇ ਦਾ ਨਹਿਰੀ ਪਾਣੀ
ਅੱਤ ਦੀ ਪੈ ਰਹੀ ਗਰਮੀ ਅਤੇ ਉੱਪਰੋਂ ਸਰਕਾਰ ਵੱਲੋਂ ਬਿਜਲੀ ਦੀ ਸਪਲਾਈ ਨਾ ਦੇਣ ਕਾਰਨ ਕਿਸਾਨਾਂ ਵੱਲੋਂ ਬੀਜੀਆਂ ਗਈਆਂ ਫ਼ਸਲਾਂ ਆਦਿ ਸੁੱਕ ਸੜ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
Punjab1 day ago -
ਅੱਜ 3002 ਹੋਰ ਲੋਕਾਂ ਨੂੰ ਲਗਾਈ ਕੋਰੋਨਾ ਰੋਕੂ ਡੋਜ਼ : ਡੀਸੀ
ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤਕ ਜ਼ਿਲ੍ਹਾ ਤਰਨ ਤਾਰਨ ਵਿਚ 9 ਲੱਖ 39 ਹਜ਼ਾਰ 735 ਯੋਗ ਨਾਗਰਿਕਾਂ ਨੂੰ 17 ਲੱਖ 11 ਹਜ਼ਾਰ 063 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ। ਅੱਜ ਜ਼ਿਲ੍ਹੇ ਵਿਚ ਵੱ
Punjab1 day ago