-
ਸਰਕਾਰੀ ਕੰਨਿਆ ਸਕੂਲ 'ਚ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਸਰਕਾਰੀ ਕੰਨਿਆ ਸਕੂਲ ਅਲਾਦੀਨਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਆਉਣ 'ਤੇ ਸਕੂਲ ਪਿੰ੍ਸੀਪਲ ਅਰਵਿੰਦਰ ਕੌਰ ਵੱਲੋਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ ਗਈ। ਉਨਾਂ੍ਹ ਦੱਸਿਆ ਕਿ ਦਸਵੀਂ 'ਚ ਅਨਮੋਲਪ੍ਰਰੀਤਕੌਰ ਨੇ 96 ਫੀਸਦੀ ਅੰਕਾਂ
Punjab49 mins ago -
ਮਲੇਰੀਆ ਮਹੀਨਾ ਜੂਨ ਸਬੰਧੀ ਕਰਵਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ
ਮਲੇਰੀਆ ਮਹੀਨਾ ਜੂਨ ਸਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ ਸਿਵਲ ਸਰਜਨ ਦਫ਼ਤਰ ਦੇ ਅਨੈਕਸੀ ਹਾਲ ਵਿਚ ਲਗਾਇਆ ਗਿਆ। ਜਿਸ ਵਿਚ ਜ਼ਿਲ੍ਹੇ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਨੇ ਭਾਗ ਲਿਆ। ਸਿਵਲ ਸਰਜਨ ਡਾ. ਗੁਰਪ੍ਰਰੀਤ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਮਲੇਰੀਏ ਦੇ ਖ਼ਾਤਮੇ ਦੇ ਟ...
Punjab57 mins ago -
ਮੰਤਰੀ ਭੁੱਲਰ ਦਾ ਕੈਬਨਿਟ 'ਚ ਕੱਦ ਵਧਣ ਨਾਲ ਬਾਗੋ-ਬਾਗ਼ ਹੋਏ ਆਗੂ
ਮੰਤਰੀ ਮੰਡਲ ਦਾ ਵਿਸਥਾਰ ਤੇ ਰੱਦੋਬਦਲ ਕਰਦਿਆਂ ਪਾਰਟੀ ਹਾਈਕਮਾਂਡ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਲਾਲਜੀਤ ਸਿੰਘ ਭੁੱਲਰ ਨੂੰ ਸੌਂਪ ਦਿੱਤਾ ਹੈ, ਜਿਸ ਸਬੰਧੀ ਹਲਕਾ ਪੱਟੀ ਦੇ ਆਗੂ ਤੇ ਵਰਕਰ ਖੇਮੇ 'ਚ ਖੁਸ਼ੀ ਦਾ ਆਲਮ ਹੈ। ਪਾਰਟੀ ਕਾਰਕੰੁਨ ਸੋਸ਼ਲ ਮੀਡੀਏ ਦੇ ਨਾਲ-ਨਾਲ ਇਕ-ਦੂਜੇ ...
Punjab1 hour ago -
ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਸਬੰਧੀ ਮੀਟਿੰਗ
ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੇ ਸੱਦੇ 'ਤੇ 4 ਜੂਨ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ, ਜਿਸ ਸਬੰਧੀ ਵਿਚ ਅੱਜ ਸਿਵਲ ਹਸਪਤਾਲ ਪੱਟੀ ਵਿਖੇ ਜਾਗ ਰਾਮ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
Punjab1 hour ago -
'ਆਪ' ਦੇ ਵਲੰਟੀਅਰਾਂ ਵੱਲੋਂ ਬਲਕਾਰ ਸਿੰਘ ਸੋਹਲ ਨੂੰ ਮੰਤਰੀ ਬਣਨ 'ਤੇ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਤਾਰਪੁਰ ਜਲੰਧਰ ਤੋਂ ਵਿਧਾਇਕ ਤੇ ਨੇੜਲੇ ਪਿੰਡ ਸੋਹਲ ਦੇ ਵਾਸੀ ਬਲਕਾਰ ਸਿੰਘ ਸੋਹਲ ਨੂੰ ਮੰਤਰੀ ਮੰਡਲ 'ਚ ਸ਼ਾਮਲ ਕਰਨ ਤੇ ਲਾਲਜੀਤ ਸਿੰਘ ਭੁੱਲਰ ਨੂੰ ਪੰਚਾਇਤ ਵਿਭਾਗ ਦੇਣ 'ਤੇ ਆਜ਼ਾਦ ਗਰੁੱਪ ਦੇ ਆਗੂਆਂ ਨੂੰ ਵਧਾਈ ਦਿੱਤੀ ...
Punjab1 hour ago -
ਹੈਰੋਇਨ ਸਮੇਤ ਇਕ ਕਾਬੂ
ਥਾਣਾ ਝਬਾਲ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਡੀਐੱਸਪੀ ਜਸਪਾਲ ਸਿੰਘ ਿਢੱਲੋਂ ਤੇ ਥਾਣਾ ਮੁਖੀ ਕੇਵਲ ਸਿ
Punjab2 hours ago -
ਮੰਡ ਖੇਤਰ 'ਚ ਦਰਿਆ ਕੰਢੇ ਪੱਥਰ ਲਾਉਣ ਦਾ ਕੰਮ ਸ਼ੁਰੂ
ਬਿਆਸ ਦਰਿਆ ਨਾਲ ਲੱਗਦੇ ਪਿੰਡ ਭੈਲ ਦੇ ਮੰਡ ਖੇਤਰ ਵਿਚ ਦਰਿਆ ਦੇ ਪਾਣੀ ਦੀ ਮਾਰ ਕਾਰਨ ਆਲੇ-ਦੁਆਲੇ ਦੇ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੁੰਦਾ ਸੀ। ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਦੇ ਯਤਨਾਂ ਸਦਕਾ ਅੱਜ ਪਿੰਡ ਭੈਲ ਦੇ ਮੰਡ
Punjab2 hours ago -
ਜਾਤੀਸੂਚਕ ਟਿੱਪਣੀਆਂ ਦੀ ਵੀਡੀਓ ਵਾਇਰਲ ਕਰਨ ਵਾਲੇ ਖ਼ਿਲਾਫ਼ ਹੋਵੇ ਕਾਰਵਾਈ
ਇੱਥੋਂ ਨੇੜਲੇ ਪਿੰਡ ਧੂੰਦਾ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਤੇ ਉਸ ਦੇ ਸਾਥੀਆਂ ਨੇ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਕਥਿਤ ਤੌਰ 'ਤੇ ਦਲਿਤ ਭਾਈਚਾਰੇ ਖ਼ਿਲਾਫ਼ ਜਾਤੀਸੂਚਕ ਟਿੱਪਣੀਆਂ ਕਰਦਿਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧ...
Punjab2 hours ago -
ਸਾਬਕਾ ਮੰਤਰੀ ਈਟੀਓ ਵੱਲੋਂ ਅੱਵਲ ਵਿਦਿਆਰਥੀ ਸਨਮਾਨਿਤ
ਇੰਟਰਨੈਸ਼ਨਲ ਫ਼ਤਿਹ ਅਕੈਡਮੀ ਜੰਡਿਆਲਾ ਗੁਰੂ ਦੇ10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ ਆਈਸੀਐੱਸਈ, ਸੀਬੀਐੱਸਈ ਅਤੇ ਪੀਐੱਸਈਬੀ 'ਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਰਾਪਤ ਕੀਤੇ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਸਾਬਕਾ ਈਟੀਓ, ਅਮਿਤ ਤਲਵਾਰ ਡੀਸੀ ਅੰਮਿ੍ਤਸਰ, ਸਤਿੰਦਰ ਸਿੰਘ ਐ...
Punjab2 hours ago -
ਕੈਂਬਰਿਜ ਸਕੂਲ 'ਚ ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ
ਸੀਐੱਚਸੀ ਘਰਿਆਲਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਨੇ ਬਲਾਕ ਘਰਿਆਲਾ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾ ਰਹੀਆਂ ਹਨ, ਜਿਸ ਤਹਿਤ ਕੈਂਬਰਿਜ ਸਕੂਲ ਠੱਕਰਪੁਰਾ ਵਿਚ ਸਪੈਸ਼ਲ ਬੂਥ ਲਗਾ ਕੇ ਜਿਹੜੇ ਬੱਚੇ
Punjab2 hours ago -
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ
ਬਲਾਕ ਪੱਟੀ ਦੇ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਸੰਦੀਪ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਸਰਕਲ ਕੱਚਾ ਪੱਕਾ ਤੇ ਗੁਰਪ੍ਰਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਪਿੰਡ ਚੂਸਲੇਵੜ ਵਿਖੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਅਤੇ ਬਾਸਮਤੀ ਦੀ ਫਸਲ ਨ...
Punjab2 hours ago -
ਦਸਵੀਂ 'ਚ ਅੱਵਲ ਰਹੇ ਵਿਦਿਆਰਥੀ ਸਨਮਾਨਿਤ
ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਦੇ ਪਿੰ੍ਸੀਪਲ ਹਰਬੰਸ ਸਿੰਘ ਧਾਰੀਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟਿ੍ਕ ਦੀ ਪ੍ਰਰੀਖਿਆ ਵਿੱਚੋਂ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਕਾਬਿਲੇਗੌਰ ਹੈ ਕਿ ਸਕੂਲ ਦਾ ਵਿਦਿਆਰਥੀ ਜਤਨਪ੍ਰਰੀਤ ਸਿੰਘ ...
Punjab2 hours ago -
ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਭਿੜੇ ਹਵਾਲਾਤੀ, ਇਕ ਗੰਭੀਰ ਜ਼ਖ਼ਮੀ; ਅੰਮ੍ਰਿਤਸਰ ਕੀਤਾ ਰੈਫਰ
ਵਿਵਾਦਾਂ ਨਾਲ ਜੁੜੀ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬੰਦੀ ਭਿੜਦੇ ਆ ਰਹੇ ਹਨ। ਤਾਜੀ ਘਟਨਾ ਉਦੋਂ ਵਾਪਰੀ ਜਦੋਂ ਵੱਖ-ਵੱਖ ਕੇਸਾਂ ਤਹਿਤ ਇਥੇ ਬੰਦ ਦੋ ਹਵਾਲਾਤੀ ਆਪਸ ਵਿਚ ਭਿੜ ਗਏ ਅਤੇ ਇਕ ਨੇ ਦੂਸਰੇ ਦੇ ਹੱਥ ’ਤੇ ਗੰਭੀਰ ਸੱਟ ਲਗਾ ਦਿੱਤੀ ਜਿਸ ਕਾ...
Punjab18 hours ago -
ਘਰ-ਘਰ ਜਾਕੇ 2106 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : ਐੱਸਐੱਮਓ
ਸਮੂਹਿਕ ਸਿਹਤ ਕੇਂਦਰ ਸਰਹਾਲੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ 0 ਤੋਂ 5 ਸਾਲ ਦੇ ਬੱਚਿਆਂ ਨੂੰ ਦੂਜੇ ਦਿਨ ਵੀ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ। ਵਿਸ਼ਵ ਸਿਹਤ ਸੰਗਠਨ ਦੇ ਮਾਰਗਦਰਸ਼ਨ ਹੇਠ ਚੱਲਣ ਵਾਲੀ
Punjab2 days ago -
ਪੰਜਾਬ ਸਰਕਾਰ ਦੇ ਉਪਰਾਲੇ ਤੋਂ ਬੱਚੇ ਤੇ ਮਾਪੇ ਖ਼ੁਸ਼ : ਜਟਾਣਾ, ਮਲਹੋਤਰਾ
ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਚਿਆਂ ਨੂੰ ਵਰਦੀਆਂ ਤਕਸੀਮ ਕੀਤੀਆਂ। ਇਸ ਮੌਕੇ ਸਕੂਲ ਸਟਾਫ, ਬੱਚਿਆਂ ਦੇ ਮਾਪਿਆਂ ਤੋ ਇਲਾਵਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, 'ਆਪ' ਦੇ ਸੀਨੀਅਰ ਆਗੂ ਮਲਕੀਤ ਸਿੰਘ ਜਟਾਣਾ, ਪਰਮਜੀਤ ਸਿੰਘ ਕਰੀਰ, ਨਿਸ਼ਾਨ ਸਿੰਘ ਬੁੱਟਰ, ਪ੍ਰਗਟ ਸ...
Punjab2 days ago -
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਲਗਾਇਆ
ਬਲਾਕ ਖੇਤੀਬਾੜੀ ਅਫਸਰ ਡਾਕਟਰ ਮਲਵਿੰਦਰ ਸਿੰਘ ਿਢੱਲੋਂ ਦੀ ਅਗਵਾਈ ਹੇਠ ਪਿੰਡ ਤਖਤੂਚੱਕ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਦੱਸਿਆ ਕਿ ਝੋਨੇ, ਬਾਸਮਤੀ ਦੀ ਸਿੱਧ...
Punjab2 days ago -
ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਕਾਬੂ
ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਚੌਂਕੀ ਫਤਿਆਬਾਦ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ। ਇਸ ਸਬੰਧੀ ਚੌਕੀ ਫਤਿਆਬਾਦ ਦੇ ਇੰਚਾਰਜ ਜਸਪ੍ਰਰੀਤ ਸਿੰਘ ਨੇ ਦੱਸਿਆ ਕਿ ਟੀ ਪੁਆਇੰਟ ਮੋੜ ਚੋਹਲਾ ਸਾਹਿਬ 'ਤੇ
Punjab2 days ago -
ਪਿਸਤੌਲ ਵਿਖਾ ਕੇ ਤਿੰਨ ਨਕਾਬਪੋਸ਼ ਦੁਕਾਨ ਤੋਂ ਨਕਦੀ ਲੁੱਟ ਕੇ ਫ਼ਰਾਰ
ਇੱਥੋਂ ਜੰਡਿਆਲਾ ਰੋਡ 'ਤੇ ਸੋਮਵਾਰ ਸ਼ਾਮ ਕਰੀਬ ਪੰਜ ਵਜੇ ਬਾਈਕ ਸਵਾਰ ਤਿੰਨ ਨਕਾਬਪੋਸ਼ਾਂ ਨੇ ਪਿਸਤੌਲ ਵਿਖਾ ਕੇ ਇਕ ਦੁਕਾਨ ਤੋਂ ਹਜ਼ਾਰਾਂ ਦੀ ਨਕਦੀ ਲੁੱਟ ਲਈ ਤੇ ਧਮਕੀਆਂ ਦਿੰਦੇ ਫ਼ਰਾਰ ਹੋ ਗਏ। ਮੌਕੇ 'ਤੇ ਚੌਕੀ ਬੱਸ ਅੱਡੇ ਦੀ ਪੁਲਿਸ ਨੇ ਘਟਨਾ ਸਬੰਧੀ ਜਾਂਚ
Punjab2 days ago -
ਝਾਮਕੇ ਸਕੂਲ 'ਚ ਨਤੀਜੇ ਸ਼ਾਨਦਾਰ, ਦੋ ਸਕੀਆਂ ਭੈਣਾਂ ਦਸਵੀਂ 'ਚ ਰਹੀਆਂ ਅੱਵਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਮਕੇ ਖੁਰਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਪਿੰ੍ਸੀਪਲ ਸੁਰਿੰਦਰ ...
Punjab2 days ago -
ਝਗੜੇ ਕਾਰਨ ਘਰ ਵੜ ਕੇ ਕੁੱਟ-ਮਾਰ, ਗੋਲ਼ੀ ਵੀ ਚਲਾਈ
ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਬਾਲੇਚੱਕ ਵਿਚ ਪੁਰਾਣੀ ਲੜਾਈ ਝਗੜੇ ਕਾਰਨ ਘਰ 'ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਤੇ ਹਵਾਈ ਫਾਇਰ ਕਰਨ ਤੋਂ ਰੋਕਣ 'ਤੇ ਬਜ਼ੁਰਗ ਦੀ ਧੂਹ-ਘਸੀਟ ਕਰਨ ਕਰ ਕੇ ਦਿਲ ਦੀ ਧੜਕਣ ਵਧ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਸਿਟੀ ਤਰਨਤਾਰਨ ਦੀ ...
Punjab2 days ago