- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਲਾਂਕਿ ਭਾਰਤੀ ਖੇਤਰ ਵਿਚੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਬੀਐੱਸਐੱਫ ਦੀ 103 ਬਟਾਲੀਅਨ ਦੇ ਕੰਪਨੀ ਕਮਾਂਡਰ ਇੰਸਪੈਕਟਰ ਰਜਿੰਦਰ ਸਿੰਘ ਨੇ ਸੂਚਨਾ ਦਿੱਤੀ ਹੈ ਕਿ ਰਾਤ ਸਮੇਂ ਬੀਓਪੀ ਵਾਂ ਤਾਰਾ ਸਿੰਘ ਖੇਤਰ ’ਚ ਪਾਕਿਸਤਾਨ ਵੱਲੋਂ ਡ੍ਰੋਨ ਭਾਰਤੀ ਹੱਦ ਵਿਚ ਆਇਆ ਤੇ ਵਾਪਸ ਚਲਾ ਗਿਆ।

ਸਰਬਜੀਤ ਸਿੰਘ ਛੀਨਾ, ਖਾਲੜਾ: ਖਾਲੜਾ ਸੈਕਟਰ ਦੀ ਚੌਂਕੀ ਵਾਂ ਤਾਰਾ ਸਿੰਘ ਦੇ ਖੇਤਰ ਵਿਚ ਰਾਤ ਸਮੇਂ ਪਾਕਿਸਤਾਨੀ ਡ੍ਰੋਨ ਦਾਖਲ ਹੋਇਆ ਅਤੇ ਵਾਪਸ ਚਲਾ ਗਿਆ। ਹਾਲਾਂਕਿ ਭਾਰਤੀ ਖੇਤਰ ਵਿਚੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਬੀਐੱਸਐੱਫ ਦੀ 103 ਬਟਾਲੀਅਨ ਦੇ ਕੰਪਨੀ ਕਮਾਂਡਰ ਇੰਸਪੈਕਟਰ ਰਜਿੰਦਰ ਸਿੰਘ ਨੇ ਸੂਚਨਾ ਦਿੱਤੀ ਹੈ ਕਿ ਰਾਤ ਸਮੇਂ ਬੀਓਪੀ ਵਾਂ ਤਾਰਾ ਸਿੰਘ ਖੇਤਰ ’ਚ ਪਾਕਿਸਤਾਨ ਵੱਲੋਂ ਡ੍ਰੋਨ ਭਾਰਤੀ ਹੱਦ ਵਿਚ ਆਇਆ ਤੇ ਵਾਪਸ ਚਲਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਸੂਚਨਾ ਦੇ ਅਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।