- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਦੋਂਕਿ ਸਿਵਲ ਹਸਪਤਾਲ ਤੋਂ ਬੋਹੜੀ ਚੌਂਕ ਤੱਕ ਮਾਰਚ ਕਰਦੇ ਹੋਏ ਬੋਹੜੀ ਚੌਂਕ ਤਰਨ ਤਾਰਨ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਧਰਨੇ ਦੇ ਵਿੱਚ ਪੈਰਾ ਮੈਡੀਕਲ ਸਿਹਤ ਮੁਲਾਜ਼ਮਾਂ ਦੇ ਨਾਲ-ਨਾਲ ਮੈਡੀਕਲ ਅਫਸਰਾਂ ਨੇ ਵੀ ਹਿੱਸਾ ਲਿਆ।

ਪੱਤਰ ਪ੍ਰੇਰਕ, ਜਾਬੀ ਜਾਗਰਣ, ਤਰਨਤਾਰਨ। ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਦੀ ਓ.ਪੀ.ਡੀ. ਬੰਦ ਕਰਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਪ੍ਰਦਰਸ਼ਨ ਕੀਤਾ।
ਜਦੋਂਕਿ ਸਿਵਲ ਹਸਪਤਾਲ ਤੋਂ ਬੋਹੜੀ ਚੌਂਕ ਤੱਕ ਮਾਰਚ ਕਰਦੇ ਹੋਏ ਬੋਹੜੀ ਚੌਂਕ ਤਰਨ ਤਾਰਨ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਧਰਨੇ ਦੇ ਵਿੱਚ ਪੈਰਾ ਮੈਡੀਕਲ ਸਿਹਤ ਮੁਲਾਜ਼ਮਾਂ ਦੇ ਨਾਲ-ਨਾਲ ਮੈਡੀਕਲ ਅਫਸਰਾਂ ਨੇ ਵੀ ਹਿੱਸਾ ਲਿਆ।